15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮਦਰ ਟੀਚਰ ਸਕੂਲ ਵਿਖੇ ਅੰਤਰ ਹਾਊਸ ਕੁਇਜ਼ ਮੁਕਾਬਲੇ ਕਰਵਾਏ

ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਅੰਤਰ ਹਾਊਸ ਕੁਇਜ਼ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 15-08-2026
ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਅੰਤਰ ਹਾਊਸ ਕੁਇਜ਼ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪਿ੍ਰੰਸੀਪਲ ਦਲਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਵਿਖੇ ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸੰਤ ਬਾਬਾ ਪੰਜਾਬ ਸਿੰਘ ਸਕੂਲ ਤਾਜੋਕੇ ਵਿਖੇ ਮਨਾਇਆ ਸੁਤੰਤਰਤਾ ਦਿਵਸ
Ad Position 24