15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਇੰਸਪੈਕਟਰ ਬਲਜੀਤ ਸਿੰਘ ਚੀਮਾ ਦਾ ਰਾਸ਼ਟਰਪਤੀ ਵਲੋਂ ਮੈਡਲ ਨਾਲ ਸਨਮਾਨ ਕੀਤੇ ਜਾਣ ਉਪਰੰਤ ਵੱਖ-ਵੱਖ ਆਗੂਆਂ ਨੇ ਖ਼ੁਸ਼ੀ ਪ੍ਰਗਟਾਈ

ਟੱਲੇਵਾਲ, 16 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਨਾਲ ਸਬੰਧਿਤ ਅਤੇ ਲੰਬੇ ਸਮੇਂ ਤੋਂ ਇਲਾਕੇ ਵਿਚ ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕਸ ਰਹੇ ਇੰਸਪੈਕਟਰ ਬਲਜੀਤ ਸਿੰਘ ਚੀਮਾ ਇੰਚਾਰਜ ਸੀ. ਆਈ.

Ad Position 21
No active advertisement
ਇੰਸਪੈਕਟਰ ਬਲਜੀਤ ਸਿੰਘ ਚੀਮਾ। 17-08-2026
ਟੱਲੇਵਾਲ, 16 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਨਾਲ ਸਬੰਧਿਤ ਅਤੇ ਲੰਬੇ ਸਮੇਂ ਤੋਂ ਇਲਾਕੇ ਵਿਚ ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕਸ ਰਹੇ ਇੰਸਪੈਕਟਰ ਬਲਜੀਤ ਸਿੰਘ ਚੀਮਾ ਇੰਚਾਰਜ ਸੀ.ਆਈ.ਏ. ਹੰਡਿਆਇਆ ਵਲੋਂ ਨਿਭਾਈ ਜਾ ਰਹੀ ਤਨਦੇਹੀ ਨਾਲ ਡਿਊਟੀ ਦੇ ਮੱਦੇਨਜ਼ਰ ਇਕ ਹੋਰ ਸ਼ਾਨਦਾਰ ਪ੍ਰਾਪਤੀ ਉਸ ਸਮੇਂ ਹੋਈ, ਜਦ ਆਜ਼ਾਦੀ ਦਿਵਸ ਮੌਕੇ ਉਨ੍ਹਾਂ ਦੀਆਂ ਲੰਬੀਆਂ ਅਤੇ ਬੇਮਿਸਾਲ ਸੇਵਾਵਾਂ ਲਈ ਦੇਸ਼ ਦੇ ਸਰਵਉੱਚ ਪੁਲਿਸ ਤਗ਼ਮੇ-ਰਾਸ਼ਟਰਪਤੀ ਵਿਸ਼ਿਸ਼ਟ ਸੇਵਾ ਮੈਡਲ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਪੁਲਿਸ ਵਿਭਾਗ ਵਿਚ ਨਿਭਾਈਆਂ ਜਾ ਰਹੀਆਂ ਇਮਾਨਦਾਰ ਅਤੇ ਨਿਸ਼ਠਾਵਾਨ ਸੇਵਾਵਾਂ ਦੇ ਮੱਦੇਨਜ਼ਰ ਦਿੱਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਐਵਾਰਡ ਦਾ ਐਲਾਨ ਕੇਂਦਰ ਸਰਕਾਰ ਵਲੋਂ ਕੀਤਾ ਗਿਆ ਸੀ। ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਕਰਨੈਲ ਸਿੰਘ ਡੋਡ ਯੂ.ਐਸ.ਏ, ਜਗਰੂਪ ਸਿੰਘ ਬਿੱਟੂ ਯੂ.ਐਸ.ਏ, ਚਰਨਜੀਤ ਸਿੰਘ ਨੰਬਰਦਾਰ, ਰਮਨ ਜਵੰਧਾ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ, ਸਰਪੰਚ ਰਣਧੀਰ ਸਿੰਘ ਦੀਵਾਨਾ, ਸਾਬਕਾ ਸਰਪੰਚ ਤੇਜਪਾਲ ਸਿੰਘ ਸੱਦੋਵਾਲ, ਤੇਜਿੰਦਰ ਸਿੰਘ ਸਾਬਕਾ ਸਰਪੰਚ ਸੋਹੀਆਂ, ਸਾਉਣ ਸਿੰਘ ਗਹਿਲ, ਸਰਪੰਚ ਬਲਵੀਰ ਸਿੰਘ ਮਾਨ ਗਹਿਲ, ਪਰਵਿੰਦਰ ਸਿੰਘ ਭਾਗ ਪੈਲੇਸ ਵਾਲੇ, ਸੁਖਵਿੰਦਰ ਸਿੰਘ ਗੋਨੀ ਭਾਗ ਪੈਲੇਸ ਵਾਲੇ, ਪੁਨੀਤ ਮਾਨ ਗਹਿਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਗਸੀਰ ਸਿੰਘ ਚੀਮਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਚਮਕੌਰ ਸਿੰਘ ਨਵਦੀਪ ਪੈਲੇਸ ਵਾਲੇ, ਨਾਹਰ ਸਿੰਘ ਸਿੱਧੂ ਕਰਤਾਰ ਪੈਲੇਸ ਵਾਲੇ, ਬੂਟਾ ਸਿੰਘ ਸਿੱਧੂ, ਬਾਬਾ ਅਮਨਦੀਪ ਸਿੰਘ ਚੀਮਾ ਡੇਰਾ ਗੁਲਾਬ ਸਿੰਘ, ਅਵਤਾਰ ਸਿੰਘ ਕਾਲਾ ਭੰਗੂ, ਬਲਵਿੰਦਰ ਸਿੰਘ ਸਾਬਕਾ ਸਰਪੰਚ ਚੀਮਾ, ਕਰਮਪਾਲ ਸਿੰਘ ਚੀਮਾ, ਮਲੂਕ ਸਿੰਘ ਸਰਪੰਚ ਚੀਮਾ, ਸੁਖਜਿੰਦਰ ਸਿੰਘ ਪੰਚ ਚੀਮਾ, ਅਤਿੰਦਰਜੀਤ ਸਿੰਘ ਚੀਮਾ, ਦਲਵਾਰ ਸਿੰਘ ਸੈਕਟਰੀ, ਜੀਵਨ ਸਿੰਘ ਧਾਲੀਵਾਲ, ਰੇਸ਼ਮ ਸਿੰਘ ਆੜ੍ਹਤੀਆ, ਜਗਦੇਵ ਸਿੰਘ ਸੰਧੂ, ਸਰਪੰਚ ਤੇਜਿੰਦਰ ਸਿੰਘ ਸਰਾਂ, ਕੁਲਵੰਤ ਸਿੰਘ ਮੱਲ੍ਹੀ ਸਾਬਕਾ ਸਰਪੰਚ, ਰਣਜੀਤ ਸਿੰਘ ਮੱਲ੍ਹੀ ਸਾਬਕਾ ਪੰਚ, ਸਰਪੰਚ ਹਰਸ਼ਰਨ ਸਿੰਘ ਸਰਨਾ, ਰਾਜਵਿੰਦਰ ਸਿੰਘ ਰਾਜਾ ਸਾਬਕਾ ਸਰਪੰਚ, ਸਰਪੰਚ ਜਗਰਾਜ ਸਿੰਘ ਟੱਲੇਵਾਲ, ਸਰਪੰਚ ਕੁਲਦੀਪ ਸਿੰਘ ਭੋਤਨਾ, ਸਰਪੰਚ ਗੁਰਚਰਨ ਸਿੰਘ ਪੱਖੋਕੇ, ਸਰਪੰਚ ਸੁਖਵਿੰਦਰ ਸਿੰਘ ਕੈਰੇ, ਕਰਨ ਸ਼ਰਮਾ ਡੇਅਰੀ ਵਾਲੇ, ਨਾਇਬ ਸਿੰਘ ਥਾਣੇਦਾਰ, ਸੁਖਵੀਰ ਸਿੰਘ ਸੋਖੀ, ਅਮਨਦੀਪ ਸਿੰਘ ਭੋਤਨਾ, ਰੁਪਿੰਦਰ ਸਿੰਘ ਭੋਤਨਾ ਆਦਿ ਤੋਂ ਇਲਾਵਾ ਪਿੰਡ ਚੀਮਾ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿਚ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇੰਸਪੈਕਟਰ ਬਲਜੀਤ ਸਿੰਘ ਚੀਮਾ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ-ਐਡਵੋਕੇਟ ਰਾਹੀ ਅਗਲੀ ਖ਼ਬਰ ਪਾਇਨੀਅਰ ਸਕੂਲ ਗੱਜਣਮਾਜਰਾ ਵਿਖੇ ਪੰਜਾਬੀ ਵਿਰਸੇ ਦਾ ਪ੍ਰਤੀਕ ‘ਗੂੰਜ ਤੀਆਂ ਦੀ’ ਸਮਾਗਮ ਧੂਮਧਾਮ ਨਾਲ ਸੰਪੰਨ
Ad Position 24