15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਦੜਾ ਸੱਟਾ ਲਾ ਰਿਹਾ ਵਿਅਕਤੀ 22 ਹਜ਼ਾਰ ਰੁਪਏ ਦੀ ਨਕਦੀ ਸਮੇਤ ਕਾਬੂ

ਬਰਨਾਲਾ, 16 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਦੜਾ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਨਗਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਦੀਪਕ ਕੁਮਾਰ ਦੀਪੂ ਪੁੱਤਰ ਮੋਦੀ ਲਾਲ ਵਾਸੀ 22 ਏਕੜ ਬਰਨਾਲਾ ਦੜਾ ਸੱਟਾ ਲਗਾਉਣ ਦਾ ਆਦੀ ਹੈ ਜੋ ਕਿ ਅੱਜ ਵੀ ਗੁਰਦੁਆਰਾ ਚੁੱਲ੍ਹਾ ਸਾਹਿਬ ਦੇ ਨਜ਼ਦੀਕ ਬੈਠਾ ਦੜਾ ਸੱਟਾ ਲਗਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 17-08-2026
ਬਰਨਾਲਾ, 16 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਦੜਾ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਨਗਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਦੀਪਕ ਕੁਮਾਰ ਦੀਪੂ ਪੁੱਤਰ ਮੋਦੀ ਲਾਲ ਵਾਸੀ 22 ਏਕੜ ਬਰਨਾਲਾ ਦੜਾ ਸੱਟਾ ਲਗਾਉਣ ਦਾ ਆਦੀ ਹੈ ਜੋ ਕਿ ਅੱਜ ਵੀ ਗੁਰਦੁਆਰਾ ਚੁੱਲ੍ਹਾ ਸਾਹਿਬ ਦੇ ਨਜ਼ਦੀਕ ਬੈਠਾ ਦੜਾ ਸੱਟਾ ਲਗਾ ਰਿਹਾ ਹੈ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੀਪਕ ਕੁਮਾਰ ਨੂੰ 22 ਹਜ਼ਾਰ 20 ਰੁਪਏ ਦੀ ਨਗਦੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਖੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਵਿਖੇ ਐੱਮ.ਪੀ. ਮੀਤ ਹੇਅਰ ਵਲੋਂ ਡਿਜੀਟਲ ਸਹਾਇਤਾ ਕੇਂਦਰ ਦੀ ਸ਼ੁਰੂਆਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ-ਐਡਵੋਕੇਟ ਰਾਹੀ
Ad Position 24