ਖੁੱਡੀ ਖ਼ੁਰਦ ਵਿਖੇ ਤੀਆਂ ਤੀਜ ਦੀਆਂ ਦਾ ਤਿਉਹਾਰ ਮਨਾਇਆ
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ)-ਖੁੱਡੀ ਖ਼ੁਰਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਮਨਾਇਆ ਗਿਆ। ਇਸ ਸਬੰਧੀ ਪ੍ਰਬੰਧਕ ਰਾਜਵਿੰਦਰ ਕੌਰ, ਜਸਵੀਰ ਕੌਰ, ਹਰਪ੍ਰੀਤ ਕੌਰ ਨੇ ਕਿਹਾ ਕਿ ਤੀਆਂ ਦੇ ਤਿਉਹਾਰ ਸਬੰਧੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਸਾਉਣ ਵੀਰ ਕਰੇ ਇਕੱਠੀਆਂ-ਭਾਦੋਂ ਚੰਦਰੀ ਵਿਛੋੜੇ ਪਾਵੇ।
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ)-ਖੁੱਡੀ ਖ਼ੁਰਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਮਨਾਇਆ ਗਿਆ। ਇਸ ਸਬੰਧੀ ਪ੍ਰਬੰਧਕ ਰਾਜਵਿੰਦਰ ਕੌਰ, ਜਸਵੀਰ ਕੌਰ, ਹਰਪ੍ਰੀਤ ਕੌਰ ਨੇ ਕਿਹਾ ਕਿ ਤੀਆਂ ਦੇ ਤਿਉਹਾਰ ਸਬੰਧੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਸਾਉਣ ਵੀਰ ਕਰੇ ਇਕੱਠੀਆਂ-ਭਾਦੋਂ ਚੰਦਰੀ ਵਿਛੋੜੇ ਪਾਵੇ। ਸਮੂਹ ਔਰਤਾਂ ਨੇ ਗਿੱਧਾ, ਬੋਲੀਆਂ, ਚੱਕੀ, ਚਰਖਾ ਚਲਾ ਕੇ, ਪਾਲੀ ਢੋਲੀ ਹੰਡਿਆਇਆ ਨੇ ਬੋਲੀਆਂ ਨਾਲ ਰੰਗ ਬੰਨਿ੍ਹਆ ਅਤੇ ਪੁਰਾਤਨ ਵਿਰਸੇ ਦੀ ਯਾਦ ਤਾਜ਼ਾ ਕੀਤੀ। ਇਸ ਸਮੇਂ ਦਮਨਦੀਪ ਕੌਰ, ਹਰਵਿੰਦਰ ਕੌਰ, ਚਰਨਜੀਤ ਕੌਰ, ਬਲਜੀਤ ਕੌਰ, ਕੁਲਵਿੰਦਰ ਕੌਰ, ਸ਼ਿੰਦਰ ਕੌਰ, ਸਿਮਰਜੀਤ ਕੌਰ, ਅਮਰਜੀਤ ਕੌਰ, ਹਰਪ੍ਰੀਤ ਕੌਰ, ਰਵਨੀਤ ਕੌਰ, ਕੁਲਵਿੰਦਰ ਕੌਰ, ਬਲਜਿੰਦਰ ਕੌਰ, ਸੁਖਪ੍ਰੀਤ ਕੌਰ, ਬਲਵਿੰਦਰ ਕੌਰ, ਬਰਜੀ, ਸੁਖਜੀਤ ਕੌਰ, ਜਸਵਿੰਦਰ ਕੌਰ, ਜਸਵੰਤ ਕੌਰ, ਪਰਮਜੀਤ ਕੌਰ, ਬਿੰਦਰੀ ਕੌਰ, ਹਰਜਿੰਦਰ ਕੌਰ ਆਦਿ ਸਮੇਤ ਹਾਜ਼ਰ ਸਨ।