18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਪੱਧਰੀ ਫੁੱਟਬਾਲ ਮੁਕਾਬਲੇ ਵਿਚ ਦੂਜਾ ਸਥਾਨ ਲਿਆ

ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਬੀ. ਵੀ.

Ad Position 21
No active advertisement
ਅਜੀਤ ਡੈਸਕ 18-08-2026
ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਬੀ.ਵੀ.ਐੱਮ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਖਿਡਾਰੀਆਂ ਨੇ ਜ਼ੋਨਲ ਪੱਧਰੀ ਫੁੱਟਬਾਲ ਦੇ ਅੰਡਰ-17 ਸਾਲ ਵਰਗ ਦੇ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਹਿਲ ਕਲਾਂ ਚੋਪੜਾ ਪੱਤੀ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ’ਤੇ ਲੈਂਟਰ ਪਾਉਣ ਦਾ ਕਾਰਜ ਸੰਪੂਰਨ
Ad Position 24