18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮੌੜਾਂ ਵਿਖੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਦਾ ਅਕਾਲੀ ਆਗੂਆਂ ਨੇ ਕੀਤਾ ਸਨਮਾਨ

ਸ਼ਹਿਣਾ, 17 ਅਗਸਤ (ਸੁਰੇਸ਼ ਗੋਗੀ)ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਰਣਦੀਪ ਸਿੰਘ ਢਿੱਲਵਾਂ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਲਾਏ ਜਾਣ ’ਤੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਅੱਜ ਪਿੰਡ ਮੌੜ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਵਿਸ਼ੇਸ਼ ਤੌਰ ’ਤੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਨਿਯੁਕਤੀ ਤੇ ਸਮੂਹ ਆਗੂਆਂ ਨੇ ਸ: ਸੁਖਬੀਰ ਸਿੰਘ ਬਾਦਲ, ਸਰਬਜੀਤ ਸਿੰਘ ਝਿੰਜਰ, ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਕੁਲਵੰਤ ਸਿੰਘ ਕੀਤੂ ਦਾ ਧੰਨਵਾਦ ਕੀਤਾ।

Ad Position 21
No active advertisement
ਪਿੰਡ ਮੌੜ ਨਾਭਾ ਵਿਖੇ ਰਣਦੀਪ ਸਿੰਘ ਢਿੱਲਵਾਂ ਦਾ ਸਨਮਾਨ ਕਰਦੇ ਹੋਏ ਆਗੂ। ਤਸਵੀਰ : ਸੁਰੇਸ਼ ਗੋਗੀ 18-08-2026
ਸ਼ਹਿਣਾ, 17 ਅਗਸਤ (ਸੁਰੇਸ਼ ਗੋਗੀ)ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਰਣਦੀਪ ਸਿੰਘ ਢਿੱਲਵਾਂ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਲਾਏ ਜਾਣ ’ਤੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਅੱਜ ਪਿੰਡ ਮੌੜ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਵਿਸ਼ੇਸ਼ ਤੌਰ ’ਤੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਨਿਯੁਕਤੀ ਤੇ ਸਮੂਹ ਆਗੂਆਂ ਨੇ ਸ: ਸੁਖਬੀਰ ਸਿੰਘ ਬਾਦਲ, ਸਰਬਜੀਤ ਸਿੰਘ ਝਿੰਜਰ, ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਕੁਲਵੰਤ ਸਿੰਘ ਕੀਤੂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਮਾਨ ਚੇਅਰਮੈਨ ਮਿਲਕ ਪਲਾਂਟ, ਮਾ: ਜਗਰਾਜ ਸਿੰਘ ਢਿੱਲਵਾਂ, ਕਮਲਜੀਤ ਸਿੰਘ ਬਬਲੀ ਸਰਕਲ ਪ੍ਰਧਾਨ, ਗੁਰਵੀਰ ਸਿੰਘ ਮਾਨ, ਬਲਵਿੰਦਰ ਸਿੰਘ ਪਪਨਾ, ਕਿਰਪਾ ਸਿੰਘ, ਦਲਜੀਤ ਸਿੰਘ, ਕਮਲਜੀਤ ਸਿੰਘ ਕਮਲ, ਪਰਮਜੀਤ ਸਿੰਘ ਜੈਦ, ਰਾਮ ਸਿੰਘ ਮਾਨ, ਜਗਰਾਜ ਸਿੰਘ ਸੰਤਪੁਰਾ, ਪਰਮਜੀਤ ਸਿੰਘ ਸੰਤਪੁਰਾ, ਚਮਕੌਰ ਸਿੰਘ ਭਗਤਪੁਰਾ, ਗੁਰਜੰਟ ਸਿੰਘ ਦੁੱਲਮਸਰ, ਗੁਰਮੀਤ ਸਿੰਘ ਦੁੱਲਮਸਰ, ਹਮੀਰ ਸਿੰਘ ਹੈਪੀ ਦੁੱਲਮਸਰ, ਮੱਖਣ ਸਿੰਘ ਸਰਪੰਚ, ਰਾਏ ਸਿੰਘ ਨੰਬਰਦਾਰ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗਹਿਲ ਦੀ ਗੁਰਨੂਰ ਨੇ ਜ਼ਿਲ੍ਹੇ ਵਿਚੋਂ ਕੀਤਾ ਦੂਜਾ ਸਥਾਨ ਪ੍ਰਾਪਤ ਅਗਲੀ ਖ਼ਬਰ ਬੂਟਾ ਸਿੰਘ ਚੌਹਾਨ ਦੀ ਸੰਪਾਦਿਤ ਪੁਸਤਕ ‘ਅਜੀਬ ਪਾਤਰਾਂ ਦੀ ਦਾਸਤਾਨ’ ਕੀਤੀ ਰਿਲੀਜ਼
Ad Position 24