18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਉਦਯੋਗਿਕ ਟੂਰ ਲਾਇਆ

ਬਰਨਾਲਾ, 18 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਉਦਯੋਗਿਕ ਟੂਰ ਲਾਇਆ। ਇਹ ਜਾਣਕਾਰੀ ਸੰਸਥਾ ਦੇ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਇਸ ਉਦਯੋਗਿਕ ਟੂਰ ਦੌਰਾਨ 12ਵੀਂ ਜਮਾਤ ਦੇ ਵਿਦਿਆਰਥੀਆਂ ਕਨ੍ਹਈਆ ਪ੍ਰਾਈਵੇਟ ਲਿਮਟਿਡ ਹੰਡਿਆਇਆ ਦਾ ਦੌਰਾ ਕੀਤਾ।

Ad Position 21
No active advertisement
ਅਜੀਤ ਡੈਸਕ 19-08-2026
ਬਰਨਾਲਾ, 18 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਉਦਯੋਗਿਕ ਟੂਰ ਲਾਇਆ। ਇਹ ਜਾਣਕਾਰੀ ਸੰਸਥਾ ਦੇ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਇਸ ਉਦਯੋਗਿਕ ਟੂਰ ਦੌਰਾਨ 12ਵੀਂ ਜਮਾਤ ਦੇ ਵਿਦਿਆਰਥੀਆਂ ਕਨ੍ਹਈਆ ਪ੍ਰਾਈਵੇਟ ਲਿਮਟਿਡ ਹੰਡਿਆਇਆ ਦਾ ਦੌਰਾ ਕੀਤਾ। ਦੌਰੇ ਦੌਰਾਨ ਵਿਦਿਆਰਥੀਆਂ ਨੂੰ ਸਰੋਂ੍ਹ ਦੇ ਤੇਲ ਅਤੇ ਕੌਰਨ ਆਇਲ ਦੇ ਉਤਪਾਦਨ ਦੀ ਪ੍ਰਕਿਰਿਆ ਨੂੰ ਸਮਝਣ ਦਾ ਮੌਕਾ ਮਿਲਿਆ। ਵਿਗਿਆਨ ਅਤੇ ਕਾਮਰਸ ਦੋਵਾਂ ਵਰਗਾਂ ਦੇ ਵਿਦਿਆਰਥੀਆਂ ਨੇ ਉਤਪਾਦਨ, ਪ੍ਰੋਸੈਸਿੰਗ, ਪੈਕਿੰਗ, ਬ੍ਰਾਂਡਿੰਗ, ਗੁਣਵੱਤਾ ਨਿਯੰਤਰਨ ਅਤੇ ਮਾਰਕੀਟਿੰਗ ਸਮੇਤ ਵੱਖ-ਵੱਖ ਪ੍ਰਕਿਰਿਆਵਾਂ ਦਾ ਅਧਿਐਨ ਕੀਤਾ। ਅਜਿਹੇ ਉਦਯੋਗਿਕ ਦੌਰੇ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਵਿਚ ਵਾਧਾ ਕਰਨ, ਉਨ੍ਹਾਂ ਵਿਚ ਜਿਗਿਆਸਾ ਪੈਦਾ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਨਾਮਦੇਵ ਜੀ ਬਰਨਾਲਾ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਅਗਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ
Ad Position 24