20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਜਗਸੀਰ ਸਿੰਘ ਚੀਮਾ ਹੈਲਥ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ

ਟੱਲੇਵਾਲ, 19 ਅਗਸਤ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਿੱਖਿਆ ਇੰਚਾਰਜ, ਫ਼ੀਸ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਗਸੀਰ ਸਿੰਘ ਚੀਮਾ ਨੂੰ ਪਾਰਟੀ ਵਲੋਂ ਇਕ ਹੋਰ ਅਹੁਦੇ ਨਾਲ ਨਿਵਾਜਦੇ ਹੋਏ ਉਨ੍ਹਾਂ ਨੂੰ ਹੈਲਥ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਉਪਰੰਤ ਜਿੱਥੇ ਜ਼ਿਲੇ੍ਹ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਆਗੂਆਂ ਅਤੇ ਵਰਕਰਾਂ ਨੇ ਖ਼ੁਸ਼ੀ ਪ੍ਰਗਟਾਈ ਹੈ, ੳੁੱਥੇ ਨਵ-ਨਿਯੁਕਤ ਚੇਅਰਮੈਨ ਜਗਸੀਰ ਸਿੰਘ ਚੀਮਾ ਕਿਹਾ ਕਿ ਮੈਂ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ, ਚੇਅਰਮੈਨ ਪਰਮਿੰਦਰ ਸਿੰਘ ਭੰਗੂ ਅਤੇ ਚੇਅਰਪਰਸਨ ਰਮਨਦੀਪ ਗੁੰਮਟੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਹੈਲਥ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ ਕਰ ਕੇ ਇਹ ਵੱਡਾ ਮਾਣ ਬਖ਼ਸ਼ਿਆ ਹੈ।

Ad Position 21
No active advertisement
ਨਵ-ਨਿਯੁਕਤ ਚੇਅਰਮੈਨ ਜਗਸੀਰ ਸਿੰਘ ਚੀਮਾ ਦੀ ਤਸਵੀਰ। 20-08-2026
ਟੱਲੇਵਾਲ, 19 ਅਗਸਤ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਿੱਖਿਆ ਇੰਚਾਰਜ, ਫ਼ੀਸ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਗਸੀਰ ਸਿੰਘ ਚੀਮਾ ਨੂੰ ਪਾਰਟੀ ਵਲੋਂ ਇਕ ਹੋਰ ਅਹੁਦੇ ਨਾਲ ਨਿਵਾਜਦੇ ਹੋਏ ਉਨ੍ਹਾਂ ਨੂੰ ਹੈਲਥ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਉਪਰੰਤ ਜਿੱਥੇ ਜ਼ਿਲੇ੍ਹ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਆਗੂਆਂ ਅਤੇ ਵਰਕਰਾਂ ਨੇ ਖ਼ੁਸ਼ੀ ਪ੍ਰਗਟਾਈ ਹੈ, ੳੁੱਥੇ ਨਵ-ਨਿਯੁਕਤ ਚੇਅਰਮੈਨ ਜਗਸੀਰ ਸਿੰਘ ਚੀਮਾ ਕਿਹਾ ਕਿ ਮੈਂ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ, ਚੇਅਰਮੈਨ ਪਰਮਿੰਦਰ ਸਿੰਘ ਭੰਗੂ ਅਤੇ ਚੇਅਰਪਰਸਨ ਰਮਨਦੀਪ ਗੁੰਮਟੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਹੈਲਥ ਕਮੇਟੀ ਬਰਨਾਲਾ ਦਾ ਚੇਅਰਮੈਨ ਨਿਯੁਕਤ ਕਰ ਕੇ ਇਹ ਵੱਡਾ ਮਾਣ ਬਖ਼ਸ਼ਿਆ ਹੈ। ਮੈਂ ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪੂਰੀ ਲਗਨ ਨਾਲ ਨਿਭਾਵਾਂਗਾ ਅਤੇ ਲੋਕਾਂ ਦੀ ਸੇਵਾ ਵਿਚ ਹਮੇਸ਼ਾ ਤਤਪਰ ਰਹਾਂਗਾ ਅਤੇ ਲੋਕਾਂ ਦੀ ਸਿਹਤ ਸਹੂਲਤਾਂ ਲਈ ਪੂਰੀ ਮਿਹਨਤ ਨਾਲ ਕੰਮ ਕਰਾਂਗਾ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ’ਤੇ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਹਮਲੇ ਦੀ ਬਾਜਵਾ ਵਲੋਂ ਨਿਖੇਧੀ ਅਗਲੀ ਖ਼ਬਰ ਲੋਕ ਮੋਰਚਾ ਅਤੇ ਇਨਕਲਾਬੀ ਕੇਂਦਰ ਵਲੋਂ ਭਾਰਤ ਅਮਰੀਕਾ ਵਪਾਰ ਵਾਰਤਾ ਸੰਬੰਧੀ ਸੂਬਾਈ ਕਨਵੈੱਨਸ਼ਨ
Ad Position 24