20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪਿੰਡ ਗਹਿਲ ਦੇ ਸੰਧੂ ਪਰਿਵਾਰ ਨੂੰ ਸਦਮਾ, ਜਸਵੀਰ ਕੌਰ ਸੰਧੂ ਦਾ ਕੈਂਸਰ ਕਾਰਨ ਦਿਹਾਂਤ

ਟੱਲੇਵਾਲ, 19 ਅਗਸਤ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਨਾਲ ਸਬੰਧਿਤ ਸੰਧੂ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਸੰਧੂ ਪਰਿਵਾਰ ਦੀ ਜਸਵੀਰ ਕੌਰ ਪਤਨੀ ਸਵ: ਜਗਜੀਤ ਸਿੰਘ ਸੰਧੂ 55 ਸਾਲ ਦੀ ਉਮਰ ਵਿਚ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਇਸ ਜਹਾਨ ਤੋਂ ਰੁਖ਼ਸਤ ਹੋ ਗਏ। ਇਸ ਹੋਈ ਮੌਤ ’ਤੇ ਸੰਧੂ ਪਰਿਵਾਰ ਦੇ ਜਥੇਦਾਰ ਗੁਰਮੇਲ ਸਿੰਘ ਸੰਧੂ ਪੰਪ ਵਾਲੇ, ਗੁਰਦਿਆਲ ਸਿੰਘ ਸੰਧੂ, ਲਾਲ ਸਿੰਘ ਸੰਧੂ, ਜਗਦੇਵ ਸਿੰਘ ਸੰਧੂ ਪੰਪ ਵਾਲੇ, ਕੁਲਦੀਪ ਸਿੰਘ ਸੰਧੂ, ਜੋਗਿੰਦਰ ਸਿੰਘ ਬਾਬੂ ਸੰਧੂ, ਬੂਟਾ ਸਿੰਘ ਸੰਧੂ, ਕੇਵਲ ਸਿੰਘ ਸੰਧੂ ਤੋਂ ਇਲਾਵਾ ਜਸਵੀਰ ਕੌਰ ਦੇ ਪੁੱਤਰ ਸ਼ਰਨਜੀਤ ਸਿੰਘ ਸੰਧੂ ਨਾਲ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ, ਜਥੇਦਾਰ ਬਲਦੇਵ ਸਿੰਘ ਚੂੰਘਾ, ਕੁਲਵੰਤ ਸਿੰਘ ਕੀਤੂ, ਜਥੇਦਾਰ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਜ਼ਿਲ੍ਹਾ ਪ੍ਰਧਾਨ, ਐਡਵੋਕੇਟ ਸਤਨਾਮ ਸਿੰਘ ਰਾਹੀ ਜ਼ਿਲ੍ਹਾ ਪ੍ਰਧਾਨ, ਜਗਰੂਪ ਸਿੰਘ ਬਿੱਟੂ ਯੂ.

Ad Position 21
No active advertisement
ਅਜੀਤ ਡੈਸਕ 20-08-2026
ਟੱਲੇਵਾਲ, 19 ਅਗਸਤ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਨਾਲ ਸਬੰਧਿਤ ਸੰਧੂ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਸੰਧੂ ਪਰਿਵਾਰ ਦੀ ਜਸਵੀਰ ਕੌਰ ਪਤਨੀ ਸਵ: ਜਗਜੀਤ ਸਿੰਘ ਸੰਧੂ 55 ਸਾਲ ਦੀ ਉਮਰ ਵਿਚ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਇਸ ਜਹਾਨ ਤੋਂ ਰੁਖ਼ਸਤ ਹੋ ਗਏ। ਇਸ ਹੋਈ ਮੌਤ ’ਤੇ ਸੰਧੂ ਪਰਿਵਾਰ ਦੇ ਜਥੇਦਾਰ ਗੁਰਮੇਲ ਸਿੰਘ ਸੰਧੂ ਪੰਪ ਵਾਲੇ, ਗੁਰਦਿਆਲ ਸਿੰਘ ਸੰਧੂ, ਲਾਲ ਸਿੰਘ ਸੰਧੂ, ਜਗਦੇਵ ਸਿੰਘ ਸੰਧੂ ਪੰਪ ਵਾਲੇ, ਕੁਲਦੀਪ ਸਿੰਘ ਸੰਧੂ, ਜੋਗਿੰਦਰ ਸਿੰਘ ਬਾਬੂ ਸੰਧੂ, ਬੂਟਾ ਸਿੰਘ ਸੰਧੂ, ਕੇਵਲ ਸਿੰਘ ਸੰਧੂ ਤੋਂ ਇਲਾਵਾ ਜਸਵੀਰ ਕੌਰ ਦੇ ਪੁੱਤਰ ਸ਼ਰਨਜੀਤ ਸਿੰਘ ਸੰਧੂ ਨਾਲ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ, ਜਥੇਦਾਰ ਬਲਦੇਵ ਸਿੰਘ ਚੂੰਘਾ, ਕੁਲਵੰਤ ਸਿੰਘ ਕੀਤੂ, ਜਥੇਦਾਰ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਜ਼ਿਲ੍ਹਾ ਪ੍ਰਧਾਨ, ਐਡਵੋਕੇਟ ਸਤਨਾਮ ਸਿੰਘ ਰਾਹੀ ਜ਼ਿਲ੍ਹਾ ਪ੍ਰਧਾਨ, ਜਗਰੂਪ ਸਿੰਘ ਬਿੱਟੂ ਯੂ.ਐਸ.ਏ, ਹਰਜਿੰਦਰ ਸਿੰਘ ਧਾਲੀਵਾਲ ਕੈਨੇਡਾ, ਕਰਨੈਲ ਸਿੰਘ ਡੋਡ ਯੂ.ਐਸ.ਏ., ਰੁਪਿੰਦਰ ਸਿੰਘ ਰਿੰਪੀ ਯੂ.ਐਸ.ਏ., ਬਲਜਿੰਦਰ ਸਿੰਘ ਬੰਟੀ ਯੂ.ਐਸ.ਏ, ਰਾਜ ਸਿੰਘ ਯੂ.ਐਸ.ਏ, ਸਰਪੰਚ ਬਲਵੀਰ ਸਿੰਘ ਮਾਨ, ਪੁਨੀਤ ਮਾਨ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬਚਿੱਤਰ ਸਿੰਘ ਰਾਏਸਰ, ਸੁਖਵੀਰ ਸਿੰਘ ਸੋਖੀ, ਬਲਰਾਜ ਸਿੰਘ ਕਾਕਾ, ਬੇਅੰਤ ਕੌਰ ਖਹਿਰਾ, ਬਲਦੇਵ ਸਿੰਘ ਗਾਗੇਵਾਲ, ਇਕੱਤਰ ਸਿੰਘ ਗਾਗੇਵਾਲ, ਬਲਵਿੰਦਰ ਸਿੰਘ ਸਰਪੰਚ ਛੀਨੀਵਾਲ ਖ਼ੁਰਦ, ਚਰਨਜੀਤ ਸਿੰਘ ਛੀਨੀਵਾਲ, ਸਾਉਣ ਸਿੰਘ ਸਾਬਕਾ ਸਰਪੰਚ, ਗਗਨ ਮਾਨ ਆੜ੍ਹਤੀਆ, ਨਿਸ਼ਾਨ ਸਿੰਘ ਭੋਲਾ ਸਾਬਕਾ ਸਰਪੰਚ, ਪ੍ਰਧਾਨ ਗੁਰਜੰਟ ਸਿੰਘ ਧਾਲੀਵਾਲ, ਦਰਸ਼ਨ ਸਿੰਘ ਨੰਬਰਦਾਰ, ਜੱਸਾ ਸਿੰਘ ਪ੍ਰਧਾਨ, ਬੇਅੰਤ ਸਿੰਘ ਸੰਧੂ, ਜਰਨੈਲ ਸਿੰਘ ਪਾਇਲਟ, ਤਰਸੇਮ ਸਿੰਘ ਮਾਨ, ਗੋਲਡੀ ਦੇਮ ਪੰਚ, ਦਲਜੀਤ ਸਿੰਘ ਮਾਨ, ਕਰਨੈਲ ਸਿੰਘ ਡੀ.ਪੀ, ਗੁਰਜੰਟ ਸਿੰਘ ਕਲਰਕ, ਮਾ: ਬੇਅੰਤ ਸਿੰਘ, ਕਰਮਜੀਤ ਸਿੰਘ ਪੰਚ, ਸੁਖਵਿੰਦਰ ਸਿੰਘ ਪੰਚ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ ’ਚ ਧੂਮ-ਧਾਮ ਨਾਲ ਕਰਵਾਇਆ ਗਿਆ ‘ਮੇਲਾ ਤੀਆਂ ਦਾ’ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਢਿਲਵਾਂ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24