ਸੂਬੇ ਦੇ ਲੋਕ ਹੁਣ ਵਿਧਾਨ ਸਭਾ ਚੋਣਾਂ 2027 ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ - ਕਮਲਜੀਤ ਚੱਕ
ਮਹਿਲ ਕਲਾਂ, 20 ਅਗਸਤ (ਅਵਤਾਰ ਸਿੰਘ ਅਣਖੀ)-ਲੋਕਾਂ ਦੀਆਂ ਹੱਕੀ ਮੰਗਾਂ ਤੋਂ ਪਾਸਾ ਵੱਟ ਕੇ ਹੱਕ ਮੰਗਦੇ ਲੋਕਾਂ ਉਪਰ ਜ਼ੁਲਮ ਢਾਹਿਆ ਜਾ ਰਿਹਾ ਹੈ। ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਸਰਕਾਰ ਹੁਣ ਲੋਕਾਂ ਦੇ ਮਨਾ ਤੋਂ ਲਹਿ ਗਈ ਹੈ।
ਕਮਲਜੀਤ ਸਿੰਘ ਚੱਕ ਸੀਨੀਅਰ ਆਗੂ ਕਾਂਗਰਸ।
21-08-2026