21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ

ਬਰਨਾਲਾ, 21 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ. ਓ.

Ad Position 21
No active advertisement
ਅਜੀਤ ਡੈਸਕ 22-08-2026
ਬਰਨਾਲਾ, 21 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ-1 ਪੁਲਿਸ ਵਲੋਂ ਮਿਤੀ 30 ਅਪੈ੍ਰਲ 2019 ਨੂੰ ਵੱਖ-ਵੱਖ ਧਰਾਵਾਂ ਤਹਿਤ ਲਵਪ੍ਰੀਤ ਸਿੰਘ ਲਵੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਸੰਘੇੜਾ ਰੋਡ ਬਰਨਾਲਾ ਵਗ਼ੈਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਮਾਣਯੋਗ ਅਦਾਲਤ ਨੇ ਮਿਤੀ 6 ਜੁਲਾਈ 2026 ਨੂੰ ਮੁਲਜ਼ਮ ਨੂੰ ਭਗੌੜਾ ਕਰਾਰ ਦੇ ਦਿੱਤਾ। ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ। ਇਸ ਮੌਕੇ ਹੌਲਦਾਰ ਗੁਰਦੀਪ ਸਿੰਘ, ਹੌਲਦਾਰ ਆਸ਼ੂ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਰਕਸ਼ੀਲ ਭਵਨ ਵਿਖੇ ਤਿੰਨ ਰੋਜ਼ਾ ਪੁਸਤਕ ਮੇਲੇ ਦਾ ਹੋਇਆ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਨਗਰ ਕੌਂਸਲ ਤਪਾ ਦੇ ਸਫ਼ਾਈ ਸੇਵਕਾਂ ’ਚ ਰੈਗੂਲਰ ਹੋਣ ’ਤੇ ਖ਼ੁਸ਼ੀ ਦੀ ਲਹਿਰ
Ad Position 24