21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਗਿੱਲ ਕੋਠੇ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਬਲਾਕ ਪੱਧਰੀ ਮੀਟਿੰਗ

ਸ਼ਹਿਣਾ, 21 ਅਗਸਤ (ਸੁਰੇਸ਼ ਗੋਗੀ)-ਸ਼ਹਿਣਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ ਪਿੰਡ ਗਿੱਲ ਕੋਠੇ ਬਲਵਿੰਦਰ ਸਿੰਘ ਗਿੱਲ ਕੋਠੇ ਦੇ ਘਰ ਹੋਈ। ਜਿੱਥੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਪਹੁੰਚੇ ਜਿੱਥੇ ਖੇਤੀ ਸਬੰਧੀ ਅਤੇ ਸਰਕਾਰ ਦੀਆਂ ਮਾਰੂ ਨੀਤੀਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਸਰਕਾਰ ਲਿਆ ਰਹੀ ਮਾਰੂ ਨੀਤੀਆਂ ਲੈਂਡ ਪੋਲਿੰਗ ਨੀਤੀ ਦਾ ਨੋਟੀਫ਼ਿਕੇਸ਼ਨ ਰੱਦ ਕਰਵਾਉਣ ਵਾਸਤੇ ਧਾਰਾ 78, 79 ਤੇ 80 ਨੂੰ ਰੱਦ ਕਰਵਾਉਣ ਵਾਸਤੇ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਵਾਉਣ ਵਾਸਤੇ ਅਤੇ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਵਾਸਤੇ ਗੰਨੇ ਦਾ ਰੇਟ 500 ਰੁਪਏ ਪ੍ਰਤੀ ਕੁਇੰਟਲ ਕਰਨ ਵਾਸਤੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣ ਲਈ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 22-08-2026
ਸ਼ਹਿਣਾ, 21 ਅਗਸਤ (ਸੁਰੇਸ਼ ਗੋਗੀ)-ਸ਼ਹਿਣਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ ਪਿੰਡ ਗਿੱਲ ਕੋਠੇ ਬਲਵਿੰਦਰ ਸਿੰਘ ਗਿੱਲ ਕੋਠੇ ਦੇ ਘਰ ਹੋਈ। ਜਿੱਥੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਪਹੁੰਚੇ ਜਿੱਥੇ ਖੇਤੀ ਸਬੰਧੀ ਅਤੇ ਸਰਕਾਰ ਦੀਆਂ ਮਾਰੂ ਨੀਤੀਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਸਰਕਾਰ ਲਿਆ ਰਹੀ ਮਾਰੂ ਨੀਤੀਆਂ ਲੈਂਡ ਪੋਲਿੰਗ ਨੀਤੀ ਦਾ ਨੋਟੀਫ਼ਿਕੇਸ਼ਨ ਰੱਦ ਕਰਵਾਉਣ ਵਾਸਤੇ ਧਾਰਾ 78, 79 ਤੇ 80 ਨੂੰ ਰੱਦ ਕਰਵਾਉਣ ਵਾਸਤੇ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਵਾਉਣ ਵਾਸਤੇ ਅਤੇ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਵਾਸਤੇ ਗੰਨੇ ਦਾ ਰੇਟ 500 ਰੁਪਏ ਪ੍ਰਤੀ ਕੁਇੰਟਲ ਕਰਨ ਵਾਸਤੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣ ਲਈ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਬਲਾਕ ਪ੍ਰਧਾਨ ਜਸਵੀਰ ਸਿੰਘ ਸੁਖਪੁਰਾ, ਰੁਪਿੰਦਰ ਸਿੰਘ ਭਿੰਦਾ ਟੱਲੇਵਾਲ ਸਕੱਤਰ ਜਨਰਲ ਬਲਾਕ ਸ਼ਹਿਣਾ, ਊਧਮ ਸਿੰਘ ਜੋਧਪੁਰ ਜ਼ਿਲ੍ਹਾ ਆਗੂ, ਅਜਮੇਰ ਸਿੰਘ ਜੋਧਪੁਰ ਜ਼ਿਲ੍ਹਾ ਆਗੂ, ਸੁਖਜਿੰਦਰ ਸਿੰਘ ਸਰਕਲ ਪ੍ਰਧਾਨ, ਬੂਟਾ ਸਿੰਘ ਮੱਲੀਆਂ ਇਕਾਈ ਪ੍ਰਧਾਨ, ਹਰਮੇਲ ਸਿੰਘ ਇਕਾਈ ਪ੍ਰਧਾਨ, ਅਵਤਾਰ ਸਿੰਘ ਮੱਝੂਕੇ ਇਕਾਈ ਪ੍ਰਧਾਨ, ਕੁਲਵੰਤ ਸਿੰਘ ਚੂੰਘਾ ਬਲਾਕ ਆਗੂ, ਗੁਰਚੇਤ ਸਿੰਘ ਸੰਤਪੁਰਾ ਇਕਾਈ ਪ੍ਰਧਾਨ, ਗੁਰਜੰਟ ਸਿੰਘ ਸ਼ਹਿਣਾ ਇਕਾਈ ਪ੍ਰਧਾਨ, ਬੇਅੰਤ ਸਿੰਘ ਸੁਖਪੁਰਾ ਇਕਾਈ ਪ੍ਰਧਾਨ, ਗੁਰਪ੍ਰੀਤ ਸਿੰਘ ਝੰਡਾ ਜ਼ਿਲ੍ਹਾ ਆਗੂ, ਕੁਲਵਿੰਦਰ ਸਿੰਘ ਮੋਹਣੀ ਇਕਾਈ ਪ੍ਰਧਾਨ ਪੱਖੋ, ਰਾਜ ਪੰਡਤ ਪੱਖੋਕੇ, ਤੇਜਿੰਦਰ ਸਿੰਘ ਤੁੰਗ ਇਕਾਈ ਪ੍ਰਧਾਨ ਟੱਲੇਵਾਲ, ਡਾਕਟਰ ਪ੍ਰਿਤਪਾਲ ਸਿੰਘ ਕੈਰੇ ਜ਼ਿਲ੍ਹਾ ਆਗੂ, ਗੁਰਪ੍ਰੀਤ ਸਿੰਘ ਢਿੱਲਵਾਂ ਇਕਾਈ ਪ੍ਰਧਾਨ, ਜਗਤਾਰ ਸਿੰਘ, ਵਿੱਕੀ ਗਿੱਲ ਜ਼ਿਲ੍ਹਾ ਆਗੂ, ਜਗਸੀਰ ਸਿੰਘ ਭੋਤਨਾ ਇਕਾਈ ਆਗੂ, ਰਜਿੰਦਰ ਸਿੰਘ ਟੱਲੇਵਾਲ, ਪਾਲ ਸਿੰਘ ਟੱਲੇਵਾਲ ਹੋਰ ਆਗੂਆਂ ਨੇ ਸ਼ਿਰਕਤ ਕੀਤੀ ਅਤੇ 1 ਸਤੰਬਰ ਵਾਲੇ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਕਾਫ਼ਲੇ ਬੰਨ੍ਹ ਕੇ ਜਾਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮਾਰਗ ’ਤੇ ਘੋੜੇ ਟਰਾਲੇ ’ਚ ਖ਼ਰਾਬੀ ਪੈਣ ਨਾਲ ਵਾਹਨ ਚਾਲਕਾਂ ਨੂੰ ਕਰਨਾ ਪਿਆ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਅਗਲੀ ਖ਼ਬਰ ਪਿੰਡ ਕੈਰੇ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਇਕਾਈ ਗਠਿਤ
Ad Position 24