21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਇਕੋਤਰੀ ਸਮਾਗਮ ਸ਼ੁਰੂ

ਮਹਿਲ ਕਲਾਂ, 21 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਤਿੰਨ ਰੋਜ਼ਾ ਸਾਲਾਨਾ ਇਕੋਤਰੀ ਸਮਾਗਮ ਗੁਰਦੁਆਰਾ ਸਾਹਿਬ ਕਾਲਾਮਾਲਾ ਸਾਹਿਬ ਛਾਪਾ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੱਜ ਅਰੰਭ ਹੋ ਗਏ ਹਨ। ਕਮੇਟੀ ਪ੍ਰਧਾਨ ਕੁਲਵੰਤ ਸਿੰਘ ਸੂਮ ਅਤੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 22-08-2026
ਮਹਿਲ ਕਲਾਂ, 21 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਤਿੰਨ ਰੋਜ਼ਾ ਸਾਲਾਨਾ ਇਕੋਤਰੀ ਸਮਾਗਮ ਗੁਰਦੁਆਰਾ ਸਾਹਿਬ ਕਾਲਾਮਾਲਾ ਸਾਹਿਬ ਛਾਪਾ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਅੱਜ ਅਰੰਭ ਹੋ ਗਏ ਹਨ। ਕਮੇਟੀ ਪ੍ਰਧਾਨ ਕੁਲਵੰਤ ਸਿੰਘ ਸੂਮ ਅਤੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਗਏ ਹਨ। ਜਿਨ੍ਹਾਂ ਦੇ ਭੋਗ 23 ਅਗਸਤ ਨੂੰ ਪਾਏ ਜਾਣਗੇ। ਇਸ ਉਪਰੰਤ ਉੱਘੇ ਕਥਾਵਾਚਕ, ਰਾਗੀ ਜਥਿਆਂ ਵਲੋਂ ਗੁਰਇਤਿਹਾਸ ਸੁਣਾਇਆ ਜਾਵੇਗਾ। ਇਸ ਮੌਕੇ ਉੱਘੇ ਆਗੂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ। ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਇਸ ਮੌਕੇ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਕਿਸਾਨਾਂ ਦੀ ਰਾਤ ਦੀ ਨੀਂਦ ਉਡਾਈ, ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰਨ ਦਾ ਸਿਲਸਿਲਾ ਜਾਰੀ ਅਗਲੀ ਖ਼ਬਰ ਚਿੰਟੂ ਰੋਡ ’ਤੇ ਡੂੰਘਾ ਟੋਆ ਬਣਿਆ ਹਾਦਸਿਆਂ ਦਾ ਕਾਰਨ
Ad Position 24