23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਦਰ ਟੀਚਰ ਸਕੂਲ ਵਿਖੇ ਰੱਖੜੀ ਬਣਾਉਣ ਤੇ ਥਾਲੀ ਸਜਾਵਟ ਕਰਨ ਦੇ ਮੁਕਾਬਲੇ ਕਰਵਾਏ

ਬਰਨਾਲਾ, 22 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਵਿਦਿਆਰਥੀਆਂ ਦੇ ਰੱਖੜੀ ਬਣਾਉਣ ਤੇ ਥਾਲੀ ਸਜਾਵਟ ਕਰਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਰੰਗ-ਬਿਰੰਗੀਆਂ ਅਤੇ ਰਵਾਇਤੀ ਸਮੱਗਰੀਆਂ ਦੀ ਵਰਤੋਂ ਕਰ ਕੇ ਸੁੰਦਰ ਹੱਥ ਨਾਲ ਬਣੀਆਂ ਰਾਖੀਆਂ ਤਿਆਰ ਕਰਨ ਅਤੇ ਥਾਲੀਆਂ ਸਜਾਉਣ ਰਾਹੀਂ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 23-08-2026
ਬਰਨਾਲਾ, 22 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਵਿਦਿਆਰਥੀਆਂ ਦੇ ਰੱਖੜੀ ਬਣਾਉਣ ਤੇ ਥਾਲੀ ਸਜਾਵਟ ਕਰਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਰੰਗ-ਬਿਰੰਗੀਆਂ ਅਤੇ ਰਵਾਇਤੀ ਸਮੱਗਰੀਆਂ ਦੀ ਵਰਤੋਂ ਕਰ ਕੇ ਸੁੰਦਰ ਹੱਥ ਨਾਲ ਬਣੀਆਂ ਰਾਖੀਆਂ ਤਿਆਰ ਕਰਨ ਅਤੇ ਥਾਲੀਆਂ ਸਜਾਉਣ ਰਾਹੀਂ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਦਲਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਦੌੜ ਵਿਖੇ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
Ad Position 24