22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਲਈ ਹੋਈ ਚੋਣ

ਬਰਨਾਲਾ, 22 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਹੋਣਹਾਰ ਖਿਡਾਰੀਆਂ ਨੇ ਬੈਡਮਿੰਟਨ ਮੁਕਾਬਲਿਆਂ ਵਿਚ ਪੁਜੀਸਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਅੰਡਰ-17 ਵਰਗ ਵਿਚ ਜਮਾਤ ਦਸਵੀਂ ਦੇ ਵਿਦਿਆਰਥੀ ਵੀਰਿੰਦਰ ਸਿੰਘ ਅਤੇ ਫਤਿਹ ਸਿੰਘ ਔਲਖ, ਅੰਡਰ-19 ਵਰਗ ਵਿਚ ਜਮਾਤ ਦਸਵੀਂ ਦੇ ਵਿਦਿਆਰਥੀ ਰਣਵੀਰ ਸਿੰਘ, ਜਸਕਰਨ ਸਿੰਘ ਗਰੇਵਾਲ ਅਤੇ ਗੁਰਮੇਹਕ ਸਿੰਘ ਦੀ ਚੋਣ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਲਈ ਚੋਣ ਹੋਈ ਹੈ।

Ad Position 21
No active advertisement
ਅਜੀਤ ਡੈਸਕ 23-08-2026
ਬਰਨਾਲਾ, 22 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਹੋਣਹਾਰ ਖਿਡਾਰੀਆਂ ਨੇ ਬੈਡਮਿੰਟਨ ਮੁਕਾਬਲਿਆਂ ਵਿਚ ਪੁਜੀਸਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਅੰਡਰ-17 ਵਰਗ ਵਿਚ ਜਮਾਤ ਦਸਵੀਂ ਦੇ ਵਿਦਿਆਰਥੀ ਵੀਰਿੰਦਰ ਸਿੰਘ ਅਤੇ ਫਤਿਹ ਸਿੰਘ ਔਲਖ, ਅੰਡਰ-19 ਵਰਗ ਵਿਚ ਜਮਾਤ ਦਸਵੀਂ ਦੇ ਵਿਦਿਆਰਥੀ ਰਣਵੀਰ ਸਿੰਘ, ਜਸਕਰਨ ਸਿੰਘ ਗਰੇਵਾਲ ਅਤੇ ਗੁਰਮੇਹਕ ਸਿੰਘ ਦੀ ਚੋਣ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਲਈ ਚੋਣ ਹੋਈ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਜੇਤੂ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਸਬੰਧੀ ਕੀਤੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਬਲਾਕ ਪ੍ਰਧਾਨ ਮੋਨੂੰ ਸ਼ਰਮਾ ਤੇ ਗੁਰਸੇਵਕ ਸਿੰਘ ਛੰਨਾ ਆਮ ਆਦਮੀ ਪਾਰਟੀ ਵਲੋਂ ਮੋਨੂੰ ਸ਼ਰਮਾ ਤੇ ਗੁਰਸੇਵਕ ਸਿੰਘ ਛੰਨਾ ਨੂੰ...
Ad Position 24