ਪੁਨੀਤ ਮਾਨ ਨੂੰ ਮਾਰਕੀਟ ਕਮੇਟੀ ਮਹਿਲ ਕਲਾਂ ਦਾ ਚੇਅਰਮੈਨ ਬਣਾਉਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ
ਟੱਲੇਵਾਲ, 23 ਅਗਸਤ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਦੇ ਸਮਾਜ ਸੇਵੀ ਅਤੇ ੳੁੱਦਮੀ ਨੌਜਵਾਨ ਅਤੇ ਆਮ ਆਦਮੀ ਪਾਰਟੀ ਲਈ ਲੰਬੇ ਸਮੇਂ ਤੋਂ ਮਿਹਨਤ ਕਰ ਰਹੇ ਬਰਜਿੰਦਰਪਾਲ ਸਿੰਘ ਪੁਨੀਤ ਮਾਨ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੂੰ ਪਾਰਟੀ ਵਲੋਂ ਇਕ ਹੋਰ ਵੱਡੀ ਜਿੰਮੇਵਾਰੀ ਸੌਂਪਦਿਆਂ ਮਾਰਕੀਟ ਕਮੇਟੀ ਮਹਿਲ ਕਲਾਂ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਉਪਰੰਤ ਨਵ ਨਿਯੁਕਤ ਚੇਅਰਮੈਨ ਪੁਨੀਤ ਮਾਨ ਨੇ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸ੍ਰੀ ਮਨੀਸ਼ ਸਿਸੋਦੀਆ, ਸ੍ਰੀ ਅਮਨ ਅਰੋੜਾ ਸੂਬਾ ਪ੍ਰਧਾਨ, ਗੁਰਮੀਤ ਸਿੰਘ ਮੀਤ ਹੇਅਰ ਮੈਂਬਰ ਪਾਰਲੀਮੈਂਟ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਲਾਭ ਸਿੰਘ ਉਗੋਕੇ ਅਤੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ ਦਾ ਧੰਨਵਾਦ ਕਰਦਿਆਂ ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।
ਟੱਲੇਵਾਲ, 23 ਅਗਸਤ (ਸੋਨੀ ਚੀਮਾ)-ਇਤਿਹਾਸਕ ਪਿੰਡ ਗਹਿਲ ਦੇ ਸਮਾਜ ਸੇਵੀ ਅਤੇ ੳੁੱਦਮੀ ਨੌਜਵਾਨ ਅਤੇ ਆਮ ਆਦਮੀ ਪਾਰਟੀ ਲਈ ਲੰਬੇ ਸਮੇਂ ਤੋਂ ਮਿਹਨਤ ਕਰ ਰਹੇ ਬਰਜਿੰਦਰਪਾਲ ਸਿੰਘ ਪੁਨੀਤ ਮਾਨ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੂੰ ਪਾਰਟੀ ਵਲੋਂ ਇਕ ਹੋਰ ਵੱਡੀ ਜਿੰਮੇਵਾਰੀ ਸੌਂਪਦਿਆਂ ਮਾਰਕੀਟ ਕਮੇਟੀ ਮਹਿਲ ਕਲਾਂ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਉਪਰੰਤ ਨਵ ਨਿਯੁਕਤ ਚੇਅਰਮੈਨ ਪੁਨੀਤ ਮਾਨ ਨੇ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸ੍ਰੀ ਮਨੀਸ਼ ਸਿਸੋਦੀਆ, ਸ੍ਰੀ ਅਮਨ ਅਰੋੜਾ ਸੂਬਾ ਪ੍ਰਧਾਨ, ਗੁਰਮੀਤ ਸਿੰਘ ਮੀਤ ਹੇਅਰ ਮੈਂਬਰ ਪਾਰਲੀਮੈਂਟ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਲਾਭ ਸਿੰਘ ਉਗੋਕੇ ਅਤੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ ਦਾ ਧੰਨਵਾਦ ਕਰਦਿਆਂ ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਪੁਨੀਤ ਮਾਨ ਦੀ ਨਿਯੁਕਤੀ ’ਤੇ ਰਾਜਵਿੰਦਰ ਸਿੰਘ ਚੇਅਰਮੈਨ, ਕਰਮਜੀਤ ਸਿੰਘ ਚੇਅਰਮੈਨ, ਜਗਰੂਪ ਸਿੰਘ ਬਿੱਟੂ ਯੂ.ਐਸ.ਏ, ਪ੍ਰਿਤਪਾਲ ਸਿੰਘ ਬਲਾਕ ਪ੍ਰਧਾਨ, ਸਰਪੰਚ ਰਣਧੀਰ ਸਿੰਘ ਦੀਵਾਨਾ, ਸਰਪੰਚ ਬਲਵਿੰਦਰ ਸਿੰਘ ਛੀਨੀਵਾਲ ਖੁਰਦ, ਭੁਪਿੰਦਰ ਸਿੰਘ ਭਿੰਦਾ, ਤਰਸੇਮ ਸਿੰਘ ਮਾਨ, ਸਰਪੰਚ ਬਲੀਵਰ ਸਿੰਘ ਮਾਨ ਗਹਿਲ, ਨਿਸਾਨ ਸਿੰਘ ਭੋਲਾ ਸਾਬਕਾ ਸਰਪੰਚ, ਗੁਰਜਿੰਦਰਪਾਲ ਸਿੰਘ ਮਾਨ, ਬਲਜਿੰਦਰ ਸਿੰਘ ਬੰਟੀ ਯੂੁ.ਐਸ਼.ਏ, ਰਾਜ ਸਿੰਘ ਯੂ.ਐਸ.ਏ, ਹਰਜਿੰਦਰ ਸਿੰਘ ਧਾਲੀਵਾਲ ਕੈਨੇਡਾ , ਜਗਦੇਵ ਸਿੰਘ ਸੰਧੂ ਪੰਪ ਵਾਲੇ, ਰਣਜੀਤ ਸਿੰਘ ਸੇਖੋਂ ਭੋਤਨਾ ਆੜ੍ਹਤੀਆ, ਲੱਖੀ ਡੀਪੂ ਵਾਲਾ, ਅਮਰਜੀਤ ਸਿੰਘ ਸਾਬਕਾ ਸਰਪੰਚ, ਸਰਪੰਚ ਕ੍ਰਿਸਨ ਸਿੰਘ ਨਰੈਣਗੜ੍ਹ ਸੋਹੀਆ, ਕੁਲਦੀਪ ਸਿੰਘ ਸੈਕਟਰੀ, ਸਰਪੰਚ ਤੇਜਿੰਦਰ ਸਿੰਘ ਸਰਾਂ ਸੱਦੋਵਾਲ, ਸਰਪੰਚ ਗੁਰਪ੍ਰੀਤ ਸਿੰਘ ਗੋਪੀ ਗਾਗੇਵਾਲ, ਸਰਪੰਚ ਕਿਰਨਜੀਤ ਸਿੰਘ ਮਿੰਟੂ ਬੀਹਲਾ, ਸਰਪੰਚ ਕੁਲਦੀਪ ਸਿੰਘ ਭੋਤਨਾ, ਜਗਸੀਰ ਸਿੰਘ ਚੀਮਾ, ਪਰਵਿੰਦਰ ਸਿੰਘ ਚੀਮਾ, ਹਰਤੇਜ ਸਿੰਘ ਸਰਪੰਚ, ਦਰਬਾਰਾ ਸਿੰਘ ਪੰਚ, ਦਰਸ਼ਨ ਸਿੰਘ ਨੰਬਰਦਾਰ, ਬੇਅੰਤ ਸਿੰਘ ਸੰਧੂ, ਜੱਸਾ ਸਿੰਘ ਪ੍ਰਧਾਨ, ਗੁਰਜੰਟ ਸਿੰਘ, ਮਾ: ਕਰਨੈਲ ਸਿੰਘ ਡੀ.ਪੀ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।