25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਕੀਤਾ ਪ੍ਰਾਪਤ

ਧਨੌਲਾ, 25 ਅਗਸਤ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਦੇ ਵਿਦਿਆਰਥੀ ਗੈਰੀ ਬੋਹਤ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ਦੇ ਅੰਡਰ-19 ਸਾਲ ਵਰਗ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂਅ ਰਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਮੈਡਮ ਸਿਮਰਨ ਕੌਰ ਨੇ ਦਿੱਤੀ ਤੇ ਦੱਸਿਆ ਕਿ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਤੇ ਰਾਜ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ।

Ad Position 21
No active advertisement
ਅਜੀਤ ਡੈਸਕ 26-08-2026
ਧਨੌਲਾ, 25 ਅਗਸਤ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਦੇ ਵਿਦਿਆਰਥੀ ਗੈਰੀ ਬੋਹਤ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ਦੇ ਅੰਡਰ-19 ਸਾਲ ਵਰਗ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂਅ ਰਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਮੈਡਮ ਸਿਮਰਨ ਕੌਰ ਨੇ ਦਿੱਤੀ ਤੇ ਦੱਸਿਆ ਕਿ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਤੇ ਰਾਜ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ। ਇਸ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਅਮਰਜੀਤ ਸਿੰਘ ਚੀਮਾ, ਮੈਨੇਜਰ ਸੁਖਦੀਪ ਸਿੰਘ ਚੀਮਾ ਨੇ ਹੋਣਹਾਰ ਵਿਦਿਆਰਥੀ ਗੈਰੀ ਬੋਹਤ, ਸਰੀਰਕ ਸਿੱਖਿਆ ਆਧਿਆਪਕ ਗੁਰਵੀਰ ਸਿੰਘ, ਕਰਨਦੀਪ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਗਊ ਸੇਵਾ ਸਭ ਤੋਂ ਵੱਡੀ ਸੇਵਾ, ਗਊ ਮਾਤਾ ਦੀ ਰੱਖਿਆ ਕਰਨਾ ਸਾਡਾ ਨੈਤਿਕ ਫ਼ਰਜ਼ - ਸ਼ੰਟੀ ਮੌੜ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਵੱਖ-ਵੱਖ ਪਿੰਡਾਂ ਵਿਚ ਦਿਖਾਈ
Ad Position 24