25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜੀ.ਐੱਸ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਏਅਰ ਪਿਸਟਲ ਸ਼ੂਟਿੰਗ ਮੁਕਾਬਲੇ ’ਚ ਜਿੱਤਿਆ ਸੋਨੇ ਤਗਮਾ

ਰੂੜੇਕੇ ਕਲਾਂ, 25 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ. ਐੱਸ.

Ad Position 21
No active advertisement
ਅਜੀਤ ਡੈਸਕ 26-08-2026
ਰੂੜੇਕੇ ਕਲਾਂ, 25 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ.ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਵਿਦਿਆਰਥੀ ਨੇ ਸੰਸਥਾ ਦੇ ਚੇਅਰਮੈਨ ਰਿਸਵ ਜੈਨ, ਐਮ.ਡੀ. ਸੁਰੇਸ਼ ਬਾਂਸਲ ਦੀ ਅਗਵਾਈ ਵਿਚ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ਵਿਚ ਅੰਡਰ 19 ਏਅਰ ਪਿਸਤੌਲ ਸ਼ੂਟਿੰਗ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮਾ ਜਿੱਤਿਆ ਹੈ। ਜੇਤੂ ਵਿਦਿਆਰਥੀ ਦਾ ਮੂੰਹ ਮਿੱਠਾ ਕਰਵਾਉਂਦਿਆਂ ਸੰਸਥਾ ਪ੍ਰਬੰਧਕਾਂ ਨੇ ਕਿਹਾ ਕਿ ਸਾਡੀ ਸੰਸਥਾ ਦੇ ਵਿਦਿਆਰਥੀ ਹਰ ਇਕ ਖੇਤਰ ਵਿਚ ਮੱਲ੍ਹਾਂ ਮਾਰ ਰਹੇ ਹਨ। ਇਸ ਮੌਕੇ ਪ੍ਰਿੰਸੀਪਲ ਮੋਨਿਕਾ ਸਤੀਜਾ, ਅਕਾਦਮਿਕ ਡਾਇਰੈਕਟਰ ਸੁਨੀਲ ਸਤੀਜਾ ਤੋਂ ਇਲਾਵਾ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨਾਲ ਸੰਬੰਧਿਤ ਸੂਬੇ ਦੇ ਰਾਜ ਸਭਾ ਮੈਂਬਰਾਂ ਦਾ ਐਮ.ਪੀ. ਲੈੱਡ ਫ਼ੰਡ ਪਾਰਟੀ ਆਗੂਆਂ ਤੇ ਵਰਕਰਾਂ ਦੀ ਰਾਏ ਅਨੁਸਾਰ ਵੰਡ... ਅਗਲੀ ਖ਼ਬਰ ਗਊ ਸੇਵਾ ਸਭ ਤੋਂ ਵੱਡੀ ਸੇਵਾ, ਗਊ ਮਾਤਾ ਦੀ ਰੱਖਿਆ ਕਰਨਾ ਸਾਡਾ ਨੈਤਿਕ ਫ਼ਰਜ਼ - ਸ਼ੰਟੀ ਮੌੜ
Ad Position 24