27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸੰਤ ਬਾਬਾ ਇੰਦਰ ਦਾਸ ਦੀ 45ਵੀਂ ਬਰਸੀ ਸੰਬੰਧੀ ਧਾਰਮਿਕ ਸਮਾਗਮ 7 ਸਤੰਬਰ ਤੋਂ

ਤਪਾ ਮੰਡੀ, 26 ਅਗਸਤ (ਪ੍ਰਵੀਨ ਗਰਗ)-ਸ੍ਰੀ ਸ੍ਰੀ 108 ਸਿੱਧ ਸੰਤ ਬਾਬਾ ਇੰਦਰ ਦਾਸ ਜੀ ਦੀ 45ਵੀਂ ਬਰਸੀ ਨੂੰ ਮੁੱਖ ਰੱਖਦਿਆਂ 7 ਸਤੰਬਰ ਤੋਂ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧੀ ਡੇਰਾ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਜੀ ਨੇ ਸੰਤ ਬਾਬਾ ਇੰਦਰ ਦਾਸ ਜੀ ਦੀ 45ਵੀਂ ਬਰਸੀ ਦੇ ਸਬੰਧ ’ਚ ਕਰਵਾਏ ਜਾਂਦੇ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਮਦ ਭਾਗਵਤ ਸਪਤਾਹ ਗਿਆਨ ਯੱਗ ਦੇ ਸ਼ੁੱਭ ਆਰੰਭ 7 ਸਤੰਬਰ ਨੂੰ ਹੋਣਗੇ, ਜਿਸ ਵਿਚ ਪ੍ਰਸਿੱਧ ਕਥਾਵਾਚਕ ਅਸ਼ਵਨੀ ਕੁਮਾਰ ਸ਼ਾਸਤਰੀ (ਕਾਲਿਆਂਵਾਲੀ ਵਾਲੇ) ਕਥਾ ਸੁਣਾ ਕੇ ਸੰਗਤ ਨੂੰ ਨਿਹਾਲ ਕਰਨਗੇ ਅਤੇ ਇਸ ਦੇ ਭੋਗ 13 ਸਤੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ।

Ad Position 21
No active advertisement
ਧਾਰਮਿਕ ਸਮਾਗਮ ਸੰਬੰਧੀ ਜਾਣਕਾਰੀ ਦੇਣ ਮੌਕੇ ਸੰਤ ਬਾਬਾ ਭਗਵਾਨ ਦਾਸ ਜੀ। ਤਸਵੀਰ : ਪ੍ਰਵੀਨ ਗਰਗ 27-08-2026
ਤਪਾ ਮੰਡੀ, 26 ਅਗਸਤ (ਪ੍ਰਵੀਨ ਗਰਗ)-ਸ੍ਰੀ ਸ੍ਰੀ 108 ਸਿੱਧ ਸੰਤ ਬਾਬਾ ਇੰਦਰ ਦਾਸ ਜੀ ਦੀ 45ਵੀਂ ਬਰਸੀ ਨੂੰ ਮੁੱਖ ਰੱਖਦਿਆਂ 7 ਸਤੰਬਰ ਤੋਂ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧੀ ਡੇਰਾ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਜੀ ਨੇ ਸੰਤ ਬਾਬਾ ਇੰਦਰ ਦਾਸ ਜੀ ਦੀ 45ਵੀਂ ਬਰਸੀ ਦੇ ਸਬੰਧ ’ਚ ਕਰਵਾਏ ਜਾਂਦੇ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਮਦ ਭਾਗਵਤ ਸਪਤਾਹ ਗਿਆਨ ਯੱਗ ਦੇ ਸ਼ੁੱਭ ਆਰੰਭ 7 ਸਤੰਬਰ ਨੂੰ ਹੋਣਗੇ, ਜਿਸ ਵਿਚ ਪ੍ਰਸਿੱਧ ਕਥਾਵਾਚਕ ਅਸ਼ਵਨੀ ਕੁਮਾਰ ਸ਼ਾਸਤਰੀ (ਕਾਲਿਆਂਵਾਲੀ ਵਾਲੇ) ਕਥਾ ਸੁਣਾ ਕੇ ਸੰਗਤ ਨੂੰ ਨਿਹਾਲ ਕਰਨਗੇ ਅਤੇ ਇਸ ਦੇ ਭੋਗ 13 ਸਤੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ। ਸ੍ਰੀ ਚੰਦਰ ਸਿਧਾਂਤ ਸਾਗਰ ਦੇ ਪਾਠਾਂ ਦੇ ਸ਼ੁੱਭ ਆਰੰਭ 12 ਸਤੰਬਰ ਦਿਨ ਸ਼ਨੀਵਾਰ ਨੂੰ ਹੋਣਗੇ ਅਤੇ ਰਾਤ ਸਮੇਂ ਮਾਤਾ ਦੀ ਚੌਂਕੀ ਸਜਾਈ ਜਾਵੇਗੀ। ਸੰਤ ਬਾਬਾ ਇੰਦਰ ਦਾਸ ਜੀ ਦੀ ਬਰਸੀ 14 ਸਤੰਬਰ ਦਿਨ ਸੋਮਵਾਰ ਨੂੰ ਸ਼ਰਧਾ ਪੂਰਵਕ ਮਨਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ਼ਹਿਣਾ ਤੋਂ ਸੰਮਤੀ ਮੈਂਬਰ ਗਗਨਦੀਪ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦਾ ਸਰਕਲ ਪ੍ਰਧਾਨ ਬਣਾਇਆ ਅਗਲੀ ਖ਼ਬਰ ਪਿੰਡ ਕੋਟਦੁੱਨਾਂ ਦੇ ਗੁਰਦੁਆਰੇ ਦੀ ਜ਼ਮੀਨ ਨੂੰ ਲੈ ਕੇ 15 ਵਿਰੁੱਧ ਮਾਮਲਾ ਦਰਜ
Ad Position 24