27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਗਤੀਵਿਧੀਆਂ ਕਰਵਾਈਆਂ

ਬਰਨਾਲਾ, 26 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 27-08-2026
ਬਰਨਾਲਾ, 26 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਜਾਂਦੀਆਂ ਹਨ, ਜਿਨ੍ਹਾਂ ਨਾਲ ਉਨ੍ਹਾਂ ਦਾ ਮਾਨਸਿਕ ਵਿਕਾਸ ਹੁੰਦਾ ਹੈ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਜ਼ਿਲ੍ਹਾ ਮਾਲੇਰਕੋਟਲਾ ’ਚ ਪਹੁੰਚਣ ’ਤੇ ਸੰਦੌੜ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਆਰੀਆਭੱਟਾ ਕਾਲਜ ਵਿਖੇ ‘ਪਾਣੀ ਬਚਾਓ’ ਵਿਸ਼ੇ ਸਬੰਧੀ ਮੁਕਾਬਲੇ ਕਰਵਾਏ
Ad Position 24