27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੂਨੀਆ ਨੇ ਸਾਥੀਆਂ ਸਮੇਤ ਸੁਖਬੀਰ ਬਾਦਲ ਦਾ ਪੁੱਛਿਆ ਹਾਲ ਚਾਲ

ਸੰਗਰੂਰ, 26 ਅਗਸਤ (ਸੁਖਵਿੰਦਰ ਸਿੰਘ ਫੁੱਲ) – ਸ੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਪਾਰਟੀ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਅਤੇ ਰਣਜੀਤ ਸਿੰਘ ਕਾਤਰੋਂ ਹਲਕਾ ਇੰਚਾਰਜ ਧੂਰੀ ਵੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 27-08-2026
ਸੰਗਰੂਰ, 26 ਅਗਸਤ (ਸੁਖਵਿੰਦਰ ਸਿੰਘ ਫੁੱਲ) – ਸ੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਇਕਬਾਲਜੀਤ ਸਿੰਘ ਪੂਨੀਆ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਪਾਰਟੀ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਅਤੇ ਰਣਜੀਤ ਸਿੰਘ ਕਾਤਰੋਂ ਹਲਕਾ ਇੰਚਾਰਜ ਧੂਰੀ ਵੀ ਮੌਜੂਦ ਸਨ। ਸ. ਪੂਨੀਆ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਚੜ੍ਹਦੀ ਕਲਾ ਵਿਚ ਹਨ।
Ad Position 22
No active advertisement
ਪਿਛਲੀ ਖ਼ਬਰ ਨਵੀਂ ਸੋਚ ਤੇ ਨਵੇਂ ਜਜ਼ਬੇ ਨਾਲ ਨੌਜਵਾਨ ਆਗੂਆਂ ਨੂੰ ਮਿਲੀ ਨਵੀਂ ਦਿਸ਼ਾ- ਸਰਬਪ੍ਰੀਤ ਸਿੰਘ ਘਲੋੜੀ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਜ਼ਿਲ੍ਹਾ ਮਾਲੇਰਕੋਟਲਾ ’ਚ ਪਹੁੰਚਣ ’ਤੇ ਸੰਦੌੜ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ
Ad Position 24