28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

‘ ਆਪ’ ਵਲੋਂ ਅਮਨਦੀਪ ਸਿੰਘ ਜੱਸਲ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਸ਼ਹਿਣਾ, 27 ਅਗਸਤ (ਸੁਰੇਸ਼ ਗੋਗੀ)-ਸ਼ਹਿਣਾ ਨਾਲ ਸਬੰਧਿਤ ਅਮਨਦੀਪ ਸਿੰਘ ਜੱਸਲ ਆਮ ਆਦਮੀ ਪਾਰਟੀ ਨੇ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਅਮਨਦੀਪ ਸਿੰਘ ਜੱਸਲ ਨੂੰ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਈਸਵਿੰਦਰ ਸਿੰਘ ਜੰਡੂ ਦਾ ਸੁਖਦੇਵ ਸਿੰਘ ਝੋਰੜ, ਸੁੱਖਾ ਬਰਾੜ, ਅਜੈਬ ਸਿੰਘ ਵੇਰਕਾ, ਪਿਆਰਾ ਸਿੰਘ ਡੇਅਰੀ ਵਾਲਾ, ਕ੍ਰਿਸ਼ਨ ਕੁਮਾਰ ਕਾਕੂ ਆਦਿ ਨੇ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

Ad Position 21
No active advertisement
ਅਮਨਦੀਪ ਸਿੰਘ ਜੱਸਲ 28-08-2026

Ad Position 22
No active advertisement
ਪਿਛਲੀ ਖ਼ਬਰ ਆਰੀਆਭੱਟ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਦੇ ਬੱਚਿਆਂ ਨੇ ਰੰਗ-ਬਿਰੰਗੇ ਧਾਗਿਆਂ ਨਾਲ ਬਣਾਈਆਂ ਰੱਖੜੀਆਂ
Ad Position 24