29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸਮੂਹਿਕ ਅਰਦਾਸ ਅੱਜ

ਟੱਲੇਵਾਲ, 28 ਅਗਸਤ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ 29 ਅਗਸਤ ਨੂੰ ਸਮੂਹਿਕ ਅਰਦਾਸ ਕੀਤੀ ਜਾਵੇਗੀ। ਪ੍ਰਿੰਸੀਪਲ ਚਰਨਦੀਪ ਸਿੰਘ (ਡਾ:) ਦੀ ਅਗਵਾਈ ਹੇਠ ਸਮੂਹ ਸਟਾਫ ਅਤੇ ਵਿਦਿਆਰਥੀ ਇਤਿਹਾਸਕ ਗੁਰਦੁਆਰਾ ਭਾਈ ਭਗਤੂਆਣਾ ਸਾਹਿਬ ਪਿੰਡ ਗਹਿਲ ਵਿਖੇ ਇਕੱਤਰ ਹੋਣਗੇ।

Ad Position 21
No active advertisement
ਅਜੀਤ ਡੈਸਕ 29-08-2026
ਟੱਲੇਵਾਲ, 28 ਅਗਸਤ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ 29 ਅਗਸਤ ਨੂੰ ਸਮੂਹਿਕ ਅਰਦਾਸ ਕੀਤੀ ਜਾਵੇਗੀ। ਪ੍ਰਿੰਸੀਪਲ ਚਰਨਦੀਪ ਸਿੰਘ (ਡਾ:) ਦੀ ਅਗਵਾਈ ਹੇਠ ਸਮੂਹ ਸਟਾਫ ਅਤੇ ਵਿਦਿਆਰਥੀ ਇਤਿਹਾਸਕ ਗੁਰਦੁਆਰਾ ਭਾਈ ਭਗਤੂਆਣਾ ਸਾਹਿਬ ਪਿੰਡ ਗਹਿਲ ਵਿਖੇ ਇਕੱਤਰ ਹੋਣਗੇ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਮੂਹਿਕ ਤੌਰ ’ਤੇ ਅਰਦਾਸ ਕੀਤੀ ਜਾਵੇਗੀ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ, ਪੈਰੋਲ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਪਾਰਥ ਬਿਸਵਾਸ ਵਲੋਂ ਬਰਨਾਲਾ ’ਚ ਭਲਾਈ ਸਕੀਮਾਂ ਦਾ ਜਾਇਜ਼ਾ ਅਗਲੀ ਖ਼ਬਰ ਬਾਬਾ ਭਾਈ ਮੂਲ ਚੰਦ ਤੇ ਬਾਬਾ ਹਿੰਮਤ ਸਿੰਘ ਕਲੱਬ ਨੇ ਸਟੇਸ਼ਨਰੀ ਤੇ ਕਾਪੀਆਂ ਵੰਡੀਆਂ
Ad Position 24