28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 28 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ.

Ad Position 21
No active advertisement
ਅਜੀਤ ਡੈਸਕ 29-08-2026
ਰੂੜੇਕੇ ਕਲਾਂ, 28 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਸੰਸਥਾ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਰੱਖੜੀ ਬਣਾਉਣ ਦੇ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਹੱਥੀ ਰੱਖੜੀਆਂ ਤਿਆਰ ਕਰ ਕੇ ਸੰਸਥਾ ਦੇ ਐਮ.ਡੀ. ਕਰਮਜੀਤ ਕੌਰ ਦੇਵਾ ਤੇ ਪ੍ਰਿੰਸੀਪਲ ਜਸਵਿੰਦਰ ਸਿੰਘ ਦੇ ਰੱਖੜੀ ਬੰਨ੍ਹ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਰੱਖੜੀ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਪਨਾ ਰਾਣੀ, ਕੋਆਰਡੀਨੇਟਰ ਨਰਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਪ੍ਰਬੰਧਕ ਕਮੇਟੀ ਤੇ ਇਲਾਕਾ ਨਿਵਾਸੀਆਂ ਵਲੋਂ ਜਥੇਦਾਰ ਗੜਗੱਜ ਦਾ ਸਨਮਾਨ
Ad Position 24