30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦੀ ਚੋਣ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ਲਈ ਹੋਈ

ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਹੋਣਹਾਰ 9ਵੀਂ ਜਮਾਤ ਦੇ ਵਿਦਿਆਰਥੀ ਨਮਨਪ੍ਰੀਤ ਸਿੰਘ ਅਤੇ 10ਵੀਂ ਦੇ ਵਾਹਿਨੂਰ ਸਿੰਘ ਅਤੇ ਹੇਤਲ ਸ਼ਰਮਾ ਨੇ ਕ੍ਰਿਕਟ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਜਿਸ ਸਦਕਾ ਇਨ੍ਹਾਂ ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲੇ ਲਈ ਚੋਣ ਹੋਈ ਹੈ।

Ad Position 21
No active advertisement
ਅਜੀਤ ਡੈਸਕ 30-08-2026
ਬਰਨਾਲਾ, 29 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਹੋਣਹਾਰ 9ਵੀਂ ਜਮਾਤ ਦੇ ਵਿਦਿਆਰਥੀ ਨਮਨਪ੍ਰੀਤ ਸਿੰਘ ਅਤੇ 10ਵੀਂ ਦੇ ਵਾਹਿਨੂਰ ਸਿੰਘ ਅਤੇ ਹੇਤਲ ਸ਼ਰਮਾ ਨੇ ਕ੍ਰਿਕਟ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਜਿਸ ਸਦਕਾ ਇਨ੍ਹਾਂ ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲੇ ਲਈ ਚੋਣ ਹੋਈ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਪ੍ਰਿੰਸੀਪਲ ਸਰਬਜੀਤ ਕੌਰ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਕੋਚ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
Ad Position 24