31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਜ਼ੇਵੀਅਰ ਸਕੂਲ ਰੂੜੇਕੇ ਕਲਾਂ ਦੀ ਕ੍ਰਿਕਟ ਟੀਮ ਜੇਤੂ

ਰੂੜੇਕੇ ਕਲਾਂ, 30 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਸਕੂਲਾਂ ਦੇ ਜੋਨ ਪੱਧਰੀ ਖੇਡ ਮੁਕਾਬਲੇ ਵਿਚੋਂ ਸੇਂਟ ਜੇਵੀਅਰ ਸਕੂਲ ਰੂੜੇਕੇ ਕਲਾਂ ਦੀ ਕ੍ਰਿਕਟ ਟੀਮ ਨੇ ਜਿੱਤ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸੰਸਥਾ ਦੇ ਚੇਅਰਮੈਨ ਰਣਬੀਰ ਸਿੰਘ ਢੀਂਡਸਾ, ਪ੍ਰਿੰਸੀਪਲ ਮੈਡਮ ਪੂਜਾ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰਵਾਏ ਗਏ ਜੋਨ ਪੱਧਰੀ ਕ੍ਰਿਕਟ ਖੇਡ ਮੁਕਾਬਲਿਆਂ ਵਿਚੋਂ ਸਾਡੀ ਸੰਸਥਾ ਲੜਕਿਆਂ ਦੀਆਂ ਅੰਡਰ 19 ਅਤੇ ਅੰਡਰ 14 ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮਾ ਜਿੱਤਿਆ ਹੈ।

Ad Position 21
No active advertisement
ਅਜੀਤ ਡੈਸਕ 31-08-2026
ਰੂੜੇਕੇ ਕਲਾਂ, 30 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਸਕੂਲਾਂ ਦੇ ਜੋਨ ਪੱਧਰੀ ਖੇਡ ਮੁਕਾਬਲੇ ਵਿਚੋਂ ਸੇਂਟ ਜੇਵੀਅਰ ਸਕੂਲ ਰੂੜੇਕੇ ਕਲਾਂ ਦੀ ਕ੍ਰਿਕਟ ਟੀਮ ਨੇ ਜਿੱਤ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸੰਸਥਾ ਦੇ ਚੇਅਰਮੈਨ ਰਣਬੀਰ ਸਿੰਘ ਢੀਂਡਸਾ, ਪ੍ਰਿੰਸੀਪਲ ਮੈਡਮ ਪੂਜਾ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰਵਾਏ ਗਏ ਜੋਨ ਪੱਧਰੀ ਕ੍ਰਿਕਟ ਖੇਡ ਮੁਕਾਬਲਿਆਂ ਵਿਚੋਂ ਸਾਡੀ ਸੰਸਥਾ ਲੜਕਿਆਂ ਦੀਆਂ ਅੰਡਰ 19 ਅਤੇ ਅੰਡਰ 14 ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮਾ ਜਿੱਤਿਆ ਹੈ। ਸੰਸਥਾ ਜੇਤੂ ਟੀਮ ਦੇ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਲਈ ਚੋਣ ਕੀਤੀ ਗਈ ਹੈ। ਇਸ ਮੌਕੇ ਸੰਸਥਾ ਦੇ ਖਿਡਾਰੀ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਚੇਅਰਮੈਨ ਪੁਨੀਤ ਮਾਨ ਦਾ ਪਿੰਡ ਬੀਹਲਾ ਵਿਖੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਧਿਕਾਰਤ ਸਰਪੰਚ ਗੁਰਮੀਤ ਸਿੰਘ ਬਦੋਹਲ ਦਾ ਸਨਮਾਨ
Ad Position 24