30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

2010 ਪ੍ਰੇਗਾਬਲਿਨ ਕੈਪਸੂਲਾਂ ਅਤੇ 100 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਬਰਨਾਲਾ, 30 ਅਗਸਤ (ਰਾਜ ਪਨੇਸਰ)-ਸਥਾਨਕ ਦਾਣਾ ਮੰਡੀ ਨਜ਼ਦੀਕ ਇਕ ਵਿਅਕਤੀ ਨੂੰ 2010 ਪਰੈਗਾਬਲਿਨ ਕੈਪਸੂਲ ਅਤੇ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਹੈਪੀ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਭਾਰੀ ਮਾਤਰਾ ’ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ।

Ad Position 21
No active advertisement
ਅਜੀਤ ਡੈਸਕ 31-08-2026
ਬਰਨਾਲਾ, 30 ਅਗਸਤ (ਰਾਜ ਪਨੇਸਰ)-ਸਥਾਨਕ ਦਾਣਾ ਮੰਡੀ ਨਜ਼ਦੀਕ ਇਕ ਵਿਅਕਤੀ ਨੂੰ 2010 ਪਰੈਗਾਬਲਿਨ ਕੈਪਸੂਲ ਅਤੇ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਹੈਪੀ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਭਾਰੀ ਮਾਤਰਾ ’ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ। ਜਿਸ ਨੂੰ ਅੱਜ ਦਾਣਾ ਮੰਡੀ ਬਰਨਾਲਾ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 2010 ਪਰੈਗਾਬਲਿਨ ਕੈਪਸੂਲ, 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਡਾਕਘਰ ਨਜ਼ਦੀਕ ਬੇਤਰਤੀਬੇ ਢੰਗ ਨਾਲ ਖੜ੍ਹਦੀਆਂ ਬੱਸਾਂ ਬਣਦੀਆਂ ਹਨ ਹਾਦਸਿਆਂ ਦਾ ਕਾਰਨ ਅਗਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਰਾਮ ਸਰੂਪ ਅਣਖੀ ਦੇ ਜਨਮ ਦਿਨ ਮੌਕੇ ਸਾਹਿਤਕ ਸਮਾਗਮ
Ad Position 24