02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਿਵਲ ਸਰਜਨ ਵਲੋਂ ਰਾਜ ਹਾਈ ਸਕੂਲ ’ਚ ਵਾਟਰ ਕੂਲਰ ਤੇ ਆਰ.ਓ. ਸਿਸਟਮ ਦਾ ਉਦਘਾਟਨ

ਸੰਗਰੂਰ, 1 ਸਤੰਬਰ (ਧੀਰਜ ਪਸ਼ੌਰੀਆ)- ਸੰਗਰੂਰ ਦੇ ਇਤਿਹਾਸਿਕ ਰਾਜ ਹਾਈ ਸਕੂਲ ਦੀ ਵਿਰਾਸਤੀ ਇਮਾਰਤ ’ਚ ਨਵੇਂ ਲਗਾਏ ਵਾਟਰ ਕੂਲਰ ਅਤੇ ਆਰ. ਓ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸੰਗਰੂਰ, 1 ਸਤੰਬਰ (ਧੀਰਜ ਪਸ਼ੌਰੀਆ)- ਸੰਗਰੂਰ ਦੇ ਇਤਿਹਾਸਿਕ ਰਾਜ ਹਾਈ ਸਕੂਲ ਦੀ ਵਿਰਾਸਤੀ ਇਮਾਰਤ ’ਚ ਨਵੇਂ ਲਗਾਏ ਵਾਟਰ ਕੂਲਰ ਅਤੇ ਆਰ.ਓ. ਸਿਸਟਮ ਦਾ ਉਦਘਾਟਨ ਡਾ. ਅਮਰਜੀਤ ਕੌਰ, ਸਿਵਲ ਸਰਜਨ ਸੰਗਰੂਰ ਵਲੋਂ ਕੀਤਾ ਗਿਆ। ਸਕੂਲ ਐਲਮਨਾਈ ਦੇ ਚੇਅਰਮੈਨ ਰਜੀਵ ਜਿੰਦਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਕੂਲ ਦੀ ਵਿਰਾਸਤੀ ਇਮਾਰਤ ਅਤੇ ਇਸ ਨਾਲ ਜੁੜੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ । ਇਹ ਵਾਟਰ ਕੂਲਰ ਅਤੇ ਆਰ.ਓ. ਸਿਸਟਮ ਸੰਗਰੂਰ ਦੇ ਜੰਮਪਲ ਮਨੋਜ ਸਿੰਘਲ, ਚੇਅਰਮੈਨ ਐੱਮ.ਐੱਮ.ਐੱਮ. ਫਾਊਂਡੇਸ਼ਨ ਵਲੋਂ ਆਪਣੇ ਦਾਦਾ ਸਰਦਾਰ ਬਹਾਦਰ ਲਾਲਾ ਨੱਥੂ ਲਾਲ ਦੀ ਯਾਦ ’ਚ ਲਗਵਾਇਆ ਗਿਆ ਹੈ । ਸਕੂਲ ਦੇ ਪ੍ਰਿੰਸੀਪਲ ਬਿਪਨ ਚਾਵਲਾ ਨੇ ਮੁੱਖ ਮਹਿਮਾਨ ਅਤੇ ਮੌਜੂਦਗੀ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਨੰਬਰਦਾਰ ਯੂਨੀਅਨ ਦੀਆਂ ਮੰਗਾਂ ਤੁਰੰਤ ਪੂਰੀਆਂ ਕਰੇ- ਜੱਖਲਾਂ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ ਕਰਵਾਈਆਂ
Ad Position 24