01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਹਿਕਾਰੀ ਸਭਾ ਸ਼ਹਿਣਾ ਦੀ ਪ੍ਰਬੰਧਕੀ ਕਮੇਟੀ ਨੇ ਲਗਪਗ 28 ਲੱਖ ਰੁਪਏ ਦੇ ਨਵੇਂ ਸੰਦ ਖ਼ਰੀਦੇ

ਸ਼ਹਿਣਾ, 1 ਸਤੰਬਰ (ਸੁਰੇਸ਼ ਗੋਗੀ)-ਸਹਿਕਾਰੀ ਸਭਾ ਸ਼ਹਿਣਾ ਦੀ ਪ੍ਰਬੰਧਕ ਕਮੇਟੀ ਵਲੋਂ ਖੇਤੀਬਾੜੀ ਨਾਲ ਸਬੰਧਿਤ 27 ਲੱਖ 82 ਹਜ਼ਾਰ ਰੁਪਏ ਦੇ ਨਵੇਂ ਸੰਦ ਖਰੀਦ ਕਰ ਕੇ ਸਭਾ ਦੇ ਮੁਲਾਜ਼ਮਾਂ ਨੂੰ ਸੌਂਪੇ। ਸਭਾ ਦੇ ਪ੍ਰਧਾਨ ਜੈਆਦਮ ਪ੍ਰਕਾਸ਼ ਸਿੰਘ ਧਾਲੀਵਾਲ ਨੇ ਦੱਸਿਆ ਕਿ ਖੇਤੀਬਾੜੀ ਨਾਲ ਸਬੰਧਿਤ ਸਭਾ ਦੇ ਪਹਿਲਾਂ ਸੰਦ ਪੁਰਾਣੇ ਹੋ ਚੁੱਕੇ ਹਨ, ਜਿਨ੍ਹਾਂ ਨੂੰ ਨਿਲਾਮੀ ’ਤੇ ਵੇਚਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸ਼ਹਿਣਾ, 1 ਸਤੰਬਰ (ਸੁਰੇਸ਼ ਗੋਗੀ)-ਸਹਿਕਾਰੀ ਸਭਾ ਸ਼ਹਿਣਾ ਦੀ ਪ੍ਰਬੰਧਕ ਕਮੇਟੀ ਵਲੋਂ ਖੇਤੀਬਾੜੀ ਨਾਲ ਸਬੰਧਿਤ 27 ਲੱਖ 82 ਹਜ਼ਾਰ ਰੁਪਏ ਦੇ ਨਵੇਂ ਸੰਦ ਖਰੀਦ ਕਰ ਕੇ ਸਭਾ ਦੇ ਮੁਲਾਜ਼ਮਾਂ ਨੂੰ ਸੌਂਪੇ। ਸਭਾ ਦੇ ਪ੍ਰਧਾਨ ਜੈਆਦਮ ਪ੍ਰਕਾਸ਼ ਸਿੰਘ ਧਾਲੀਵਾਲ ਨੇ ਦੱਸਿਆ ਕਿ ਖੇਤੀਬਾੜੀ ਨਾਲ ਸਬੰਧਿਤ ਸਭਾ ਦੇ ਪਹਿਲਾਂ ਸੰਦ ਪੁਰਾਣੇ ਹੋ ਚੁੱਕੇ ਹਨ, ਜਿਨ੍ਹਾਂ ਨੂੰ ਨਿਲਾਮੀ ’ਤੇ ਵੇਚਿਆ ਗਿਆ। ਮੌਜੂਦਾ ਸਮੇਂ ਦੌਰਾਨ ਟਰੈਕਟਰ ਤੋਂ ਇਲਾਵਾ ਹੋਰ ਖੇਤੀਬਾੜੀ ਦੇ ਸੰਦ ਖ਼ਰੀਦੇ ਜੋ ਕਿ ਸਭਾ ਦੇ ਨਾਲ ਜੁੜੇ ਵੱਡੀ ਪੱਧਰ ਤੇ ਛੋਟੇ ਕਿਸਾਨਾਂ ਕੋਲ ਉਕਤ ਖੇਤੀਬਾੜੀ ਸੰਦ ਨਾ ਹੋਣ ਕਾਰਨ ਸਮੱਸਿਆ ਆਉਂਦੀ ਅਤੇ ਉਨ੍ਹਾਂ ਕਿਸਾਨਾਂ ਨੂੰ ਕਾਫੀ ਫ਼ਾਇਦਾ ਹੋਵੇਗਾ। ਇਸ ਸਮੇਂ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ, ਮਾ: ਗੁਰਦੇਵ ਸਿੰਘ, ਸੈਕਟਰੀ ਅੰਮ੍ਰਿਤਪਾਲ ਸਿੰਘ, ਗੋਰਾ ਸਿੰਘ ਤੋਂ ਇਲਾਵਾ ਸਮੂਹ ਕਮੇਟੀ ਦੇ ਨੁਮਾਇੰਦੇ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਜਸਵੀਰ ਸਿੰਘ ਧੰਮੀ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਜਰਨਲ ਕੌਂਸਲ ਮੈਂਬਰ ਨਿਯੁਕਤ ਕਰਨ ’ਤੇ ਪਾਰਟੀ ਆਗੂਆਂ ਵਲੋਂ ਖੁਸ਼ੀ ਦਾ... ਅਗਲੀ ਖ਼ਬਰ ਰਾਸ਼ਟਰੀ ਵਾਲੀਬਾਲ ਚੈਂਪੀਅਨਸ਼ਿਪ ਦਾ ਸ਼ਾਨਦਾਰ ਉਦਘਾਟਨ
Ad Position 24