03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਬੈਡਮਿੰਟਨ ਮੁਕਾਬਲਿਆਂ ’ਚ ਲਈਆਂ ਪੁਜ਼ੀਸ਼ਨਾਂ

ਬਰਨਾਲਾ, 2 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਦੇ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਬੈਡਮਿੰਟਨ ਦੇ ਮੁਕਾਬਲਿਆਂ ’ਚ ਹੋਣਹਾਰ ਖਿਡਾਰੀ ਵੀਰਿੰਦਰ ਸਿੰਘ ਅਤੇ ਕੁਸ਼ਲ ਜਿੰਦਲ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬਰਨਾਲਾ, 2 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਦੇ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਬੈਡਮਿੰਟਨ ਦੇ ਮੁਕਾਬਲਿਆਂ ’ਚ ਹੋਣਹਾਰ ਖਿਡਾਰੀ ਵੀਰਿੰਦਰ ਸਿੰਘ ਅਤੇ ਕੁਸ਼ਲ ਜਿੰਦਲ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ । ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਕੋਚ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮਨਿੰਦਰ ਸਿੰਘ ਨੇ ਬਾਕਸਿੰਗ ਮੁਕਾਬਲਿਆਂ ’ਚ ਸੋਨ ਤਗਮਾ ਜਿੱਤਿਆ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ ਅਗਲੀ ਖ਼ਬਰ ਅਕਾਲੀ ਦਲ (ਬ) ਵਲੋਂ ਬਲਦੇਵ ਸਿੰਘ ਗਾਗੇਵਾਲ ਜਰਨਲ ਕੌਂਸਲ ਦੇ ਮੈਂਬਰ ਨਿਯੁਕਤ
Ad Position 24