03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਹੋਈ

ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਹਲਕਾ ਇੰਚਾਰਜ ਬਰਨਾਲਾ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਦੇ ਗ੍ਰਹਿ ਵਿਖੇ ਹੋਈ । ਜਿਸ ’ਚ ਪਾਰਟੀ ਵਲੋਂ ਨਵ ਨਿਯੁਕਤ ਇਸਤਰੀ ਵਿੰਗ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਬੀਬੀ ਬਲਵਿੰਦਰ ਕੌਰ ਦੀਵਾਨਾ ਨੂੰ ਸਿਰੋਪਾਓ ਪਾ ਕੇ ਅਤੇ ਸ੍ਰੀ ਸਾਹਿਬ ਭੇਟ ਕਰ ਕੇ ਸਨਮਾਨ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬਰਨਾਲਾ, 2 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਮੀਟਿੰਗ ਹਲਕਾ ਇੰਚਾਰਜ ਬਰਨਾਲਾ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਦੇ ਗ੍ਰਹਿ ਵਿਖੇ ਹੋਈ । ਜਿਸ ’ਚ ਪਾਰਟੀ ਵਲੋਂ ਨਵ ਨਿਯੁਕਤ ਇਸਤਰੀ ਵਿੰਗ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਬੀਬੀ ਬਲਵਿੰਦਰ ਕੌਰ ਦੀਵਾਨਾ ਨੂੰ ਸਿਰੋਪਾਓ ਪਾ ਕੇ ਅਤੇ ਸ੍ਰੀ ਸਾਹਿਬ ਭੇਟ ਕਰ ਕੇ ਸਨਮਾਨ ਕੀਤਾ ਗਿਆ । ਇਸ ਮੌਕੇ ਐਡ: ਗੁਰਵਿੰਦਰ ਸਿੰਘ ਗਿੰਦੀ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇਗਾ । ਬੀਬੀ ਬਲਵਿੰਦਰ ਕੌਰ ਦੀਵਾਨਾ ਨੇ ਕਿਹਾ ਕਿ ਪਾਰਟੀ ਨੇ ਜੋ ਵੀ ਜ਼ਿੰਮੇਵਾਰੀ ਲਾਈ ਹੈ, ਮੈਂ ਉਸ ਨੂੰ ਤਨਦੇਹੀ ਨਾਲ ਨਿਭਾਵਾਂਗੀ । ਉਨ੍ਹਾਂ ਪਾਰਟੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ, ਮੀਤ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ । ਸਨਮਾਨ ਕਰਨ ਵਾਲਿਆਂ ’ਚ ਕੇਵਲ ਸਿੰਘ ਸਾਬਕਾ ਸਰਪੰਚ ਜੰਗੀਆਣਾ ਸੀਨੀਅਰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਠੀਕਰੀਵਾਲਾ ਜਨਰਲ ਸਕੱਤਰ, ਬਾਬਾ ਜੱਗੀ ਪੰਧੇਰ, ਗੁਰਮੇਲ ਸਿੰਘ ਸੰਧੂ ਪੱਤੀ ਸਕੱਤਰ, ਪੂਰਨ ਸਿੰਘ ਗੰਡੇਵਾਲ ਸਕੱਤਰ, ਜਸਵੀਰ ਸਿੰਘ ਬਲਾਕ ਪ੍ਰਧਾਨ ਸ਼ੇਰਪੁਰ, ਨੈਬ ਸਿੰਘ ਚੀਮਾ ਬਲਾਕ ਪ੍ਰਧਾਨ ਟੱਲੇਵਾਲ, ਗੁਰਮੇਲ ਸਿੰਘ ਬਲਾਕ ਪ੍ਰਧਾਨ ਮਹਿਲ ਕਲਾਂ, ਲਖਬੀਰ ਸਿੰਘ ਮਠਾੜੂ, ਬੇਅੰਤ ਸਿੰਘ ਗੰਡੇਵਾਲ, ਬਿੰਦਰਪਾਲ ਕੌਰ ਸ਼ਹਿਣਾ, ਦਰਸ਼ਨ ਸਿੰਘ ਵਿਧਾਤੇ, ਬਲਦੇਵ ਸਿੰਘ ਚੀਮਾ, ਬਲਦੇਵ ਸਿੰਘ ਗੰਡੇਵਾਲ, ਗੁਰਜਿੰਦਰ ਕੌਰ ਵਿਧਾਤੇ ਇਕਾਈ ਪ੍ਰਧਾਨ, ਵੀਰਪਾਲ ਕੌਰ ਖ਼ਾਲਸਾ, ਸਤਨਾਮ ਸਿੰਘ ਮਹਿਲ ਕਲਾਂ, ਬਾਬਾ ਬਾਬੂ ਸਿੰਘ ਪੰਜਗਰਾਈਆਂ ਸਮੇਤ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਸੇਵਾ ਸੁਸਾਇਟੀ ਮੌੜਾਂ ਨੇ 17 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵਾਤਾਵਰਨ ਸੰਭਾਲ ਮੁਹਿੰਮ ਤਹਿਤ ਸਕੂਲ ਨੂੰ ਬੂਟੇ ਵੰਡੇ
Ad Position 24