05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਬਰਨਾਲਾ, 4 ਸਤੰਬਰ (ਅਸ਼ੋਕ ਭਾਰਤੀ)-ਬੀ. ਵੀ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਬਰਨਾਲਾ, 4 ਸਤੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ, ਰਾਧਾ, ਸੁਦਾਮਾ ਦੇ ਪਹਿਰਾਵੇ ਵਿਚ ਸੁੰਦਰ ਝਾਕੀਆਂ ਪੇਸ਼ ਕੀਤੀਆਂ ਗਈਆਂ। ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ-ਪੈਨਸ਼ਨਰਜ਼ ਐਸੋਸੀਏਸ਼ਨ ਅਗਲੀ ਖ਼ਬਰ ਮੱਲਿਕਾਰਜੁਨ ਖੜਗੇ ਦੀ ਜਨ ਸਭਾ ਤੋਂ ਰਾਮ ਲੀਲਾ ਮੈਦਾਨ ਦਾ ਸ਼ੁੱਧੀਕਰਨ ਕਰਵਾਉਣਾ ਭਾਜਪਾ ਦੀ ਘਟੀਆ ਸੋਚ ਦੀ ਨਿਸ਼ਾਨੀ-ਸਵਰਨ ਸਿ...
Ad Position 24