05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਜਨਮ-ਅਸ਼ਟਮੀ ਦਾ ਤਿਉਹਾਰ ਮਨਾਇਆ

ਧਨੌਲਾ, 4 ਸਤੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੇ ਬੱਚਿਆਂ ਦੁਆਰਾ ਜਨਮ-ਅਸ਼ਟਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਇੰਚਾਰਜ ਅਜਿੰਦਰਪਾਲ ਟਿਵਾਣਾ ਨੇ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਧਨੌਲਾ, 4 ਸਤੰਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੇ ਬੱਚਿਆਂ ਦੁਆਰਾ ਜਨਮ-ਅਸ਼ਟਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਇੰਚਾਰਜ ਅਜਿੰਦਰਪਾਲ ਟਿਵਾਣਾ ਨੇ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਕਰਵਾਏ ਗਏ ਸ਼ਾਨਦਾਰ ਪ੍ਰੋਗਰਾਮ ਦੌਰਾਨ ਨੰਨੇ-ਮੁੰਨੇ ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਇਸ ਪ੍ਰੋਗਰਾਮ ਦੀ ਖ਼ੂਬ ਪ੍ਰਸ਼ੰਸਾ ਕੀਤੀ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ, ਮੈਡਮ ਹਰਮੋਹਨ, ਮੈਡਮ ਜਸਪ੍ਰੀਤ, ਰੁਪਿੰਦਰ ਸ਼ਰਮਾ, ਮੈਡਮ ਪੂਜਾ ਅਤੇ ਮੈਡਮ ਮਨਜੀਤ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਭਰੋ ਅੰਦੋਲਨ ਲਈ ਭਾਕਿਯੂ ਸਿੱਧੂਪੁਰ ਦੇ ਕਿਸਾਨਾਂ ਦਾ ਜਥਾ ਰਵਾਨਾ ਅਗਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ-ਪੈਨਸ਼ਨਰਜ਼ ਐਸੋਸੀਏਸ਼ਨ
Ad Position 24