05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲੇ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਬਰਨਾਲਾ, 4 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲੇ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਅੰਡਰ-14 ਸਾਲ ਵਰਗ ( ਲੜਕੇ) ਵਿਚ ਸਹਿਜਪ੍ਰੀਤ ਸਿੰਘ ਅਤੇ ਸੁਖਵਿੰਦਰ ਸਿੰਘ ਜਮਾਤ 8ਵੀਂ, ਅੰਡਰ-14 ਸਾਲ ਵਰਗ (ਲੜਕੀਆਂ) ਗੁਰਸੀਰਤ ਕੌਰ ਅਤੇ ਰੇਨਾਸਮੇ ਗੋਇਲ ਜਮਾਤ 8ਵੀਂ, ਮਹਿਕਪ੍ਰੀਤ ਕੌਰ ਜਮਾਤ 7ਵੀਂ, ਅੰਡਰ-17 ਸਾਲ ਵਰਗ (ਲੜਕੇ) ਵਿਚ ਸੁਖਵੀਰ ਸਿੰਘ ਜਮਾਤ 8ਵੀਂ ਨੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਰਨਾਲਾ, 4 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲੇ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਦਿੱਤੀ ਤੇ ਦੱਸਿਆ ਕਿ ਅੰਡਰ-14 ਸਾਲ ਵਰਗ ( ਲੜਕੇ) ਵਿਚ ਸਹਿਜਪ੍ਰੀਤ ਸਿੰਘ ਅਤੇ ਸੁਖਵਿੰਦਰ ਸਿੰਘ ਜਮਾਤ 8ਵੀਂ, ਅੰਡਰ-14 ਸਾਲ ਵਰਗ (ਲੜਕੀਆਂ) ਗੁਰਸੀਰਤ ਕੌਰ ਅਤੇ ਰੇਨਾਸਮੇ ਗੋਇਲ ਜਮਾਤ 8ਵੀਂ, ਮਹਿਕਪ੍ਰੀਤ ਕੌਰ ਜਮਾਤ 7ਵੀਂ, ਅੰਡਰ-17 ਸਾਲ ਵਰਗ (ਲੜਕੇ) ਵਿਚ ਸੁਖਵੀਰ ਸਿੰਘ ਜਮਾਤ 8ਵੀਂ ਨੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਸਰਬਜੀਤ ਕੌਰ ਸਰਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੀ.ਜੀ.ਸੀ.ਯੂਨੀਵਰਸਿਟੀ ’ਚ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਰਵੀਦੀਪ ਸਿੰਘ ਧਾਲੀਵਾਲ ਅਕਾਲੀ ਦਲ ਬਾਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ
Ad Position 24