05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ਼ੈਲਰ ਦੀ ਕੰਧ ਹੇਠ ਆਉਣ ਕਾਰਨ ਔਰਤ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 5 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ) - ਬੀਤੀ ਸ਼ਾਮ ਸੁਨਾਮ-ਖਡਿਆਲ ਸੜਕ ਤੇ ਇਕ ਰਾਇਸ ਸ਼ੈਲਰ ਦੀ ਕੰਧ ਹੇਠ ਆਉਣ ਕਾਰਨ ਔਰਤ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਮ੍ਰਿਤਕਾ ਦੇ ਭਰਾ ਪਰਮਾ ਨੰਦ ਨੇ ਦੱਸਿਆ ਕਿ ਉਸ ਦੀ ਭੈਣ ਮਨਜੀਤ ਕੌਰ ਵਾਸੀ ਸੁਨਾਮ ਬੀਤੀ ਸ਼ਾਮ ਮੀਂਹ ਪੈਣ ਤੋਂ ਬਾਅਦ ਘਰ ਤੋਂ ਕੀੜਿਆਂ ਦੇ ਭੌਣ ਤੇ ਤਿਲ-ਚੌਲੀ ਪਾਉਣ ਗਈ ਸੀ ਜਦੋਂ ਉਹ ਵਾਪਸ ਘਰ ਪਰਤਣ ਲੱਗੀ ਤਾ ਰਸਤੇ ਵਿਚ ਬੀਤੀ ਸ਼ਾਮ ਪਏ ਮੀਂਹ ਤੋਂ ਬਾਅਦ ਅਚਾਨਕ ਇਕ ਰਾਇਸ ਸੈਲਰ ਦੀ ਕੰਧ ਡਿੱਗ ਗਈ ਅਤੇ ਕੰਧ ਦੇ ਹੇਠ ਆਉਣ ਕਾਰਨ ਮੇਰੀ ਭੈਣ ਮਨਜੀਤ ਕੌਰ (45) ਪਤਨੀ ਕੁਲਵੀਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸੁਨਾਮ ਊਧਮ ਸਿੰਘ ਵਾਲਾ, 5 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ) - ਬੀਤੀ ਸ਼ਾਮ ਸੁਨਾਮ-ਖਡਿਆਲ ਸੜਕ ਤੇ ਇਕ ਰਾਇਸ ਸ਼ੈਲਰ ਦੀ ਕੰਧ ਹੇਠ ਆਉਣ ਕਾਰਨ ਔਰਤ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਮ੍ਰਿਤਕਾ ਦੇ ਭਰਾ ਪਰਮਾ ਨੰਦ ਨੇ ਦੱਸਿਆ ਕਿ ਉਸ ਦੀ ਭੈਣ ਮਨਜੀਤ ਕੌਰ ਵਾਸੀ ਸੁਨਾਮ ਬੀਤੀ ਸ਼ਾਮ ਮੀਂਹ ਪੈਣ ਤੋਂ ਬਾਅਦ ਘਰ ਤੋਂ ਕੀੜਿਆਂ ਦੇ ਭੌਣ ਤੇ ਤਿਲ-ਚੌਲੀ ਪਾਉਣ ਗਈ ਸੀ ਜਦੋਂ ਉਹ ਵਾਪਸ ਘਰ ਪਰਤਣ ਲੱਗੀ ਤਾ ਰਸਤੇ ਵਿਚ ਬੀਤੀ ਸ਼ਾਮ ਪਏ ਮੀਂਹ ਤੋਂ ਬਾਅਦ ਅਚਾਨਕ ਇਕ ਰਾਇਸ ਸੈਲਰ ਦੀ ਕੰਧ ਡਿੱਗ ਗਈ ਅਤੇ ਕੰਧ ਦੇ ਹੇਠ ਆਉਣ ਕਾਰਨ ਮੇਰੀ ਭੈਣ ਮਨਜੀਤ ਕੌਰ (45) ਪਤਨੀ ਕੁਲਵੀਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026 ’ਚ ਸਿਮਰਨਜੀਤ ਸਿੰਘ ਢਿੱਲੋਂ ਨੇ ਫ਼ਾਜ਼ਿਲਕਾ ਦੇ ਅਧਿਆਪਕਾਂ ਤੋਂ ਮੰਗਿਆ ਸਮਰਥਨ ਅਗਲੀ ਖ਼ਬਰ ਸੀ.ਜੀ.ਸੀ.ਯੂਨੀਵਰਸਿਟੀ ’ਚ ਲਗਾਇਆ ਖ਼ੂਨਦਾਨ ਕੈਂਪ
Ad Position 24