06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰਦੁਆਰਾ ਸਾਹਿਬ ਸਿੰਘ ਸ਼ਹੀਦੀ ਡੇਰਾ ਸੰਤ ਬਾਬਾ ਵਰਿਆਮ ਸਿੰਘ ਵਿਖੇ ਭੋਗ ਪਾਏ

ਸ਼ਹਿਣਾ, 6 ਸਤੰਬਰ (ਸੁਰੇਸ਼ ਗੋਗੀ)-ਗੁਰਦੁਆਰਾ ਸਾਹਿਬ ਸਿੰਘ ਸ਼ਹੀਦੀ ਡੇਰਾ ਸੰਤ ਬਾਬਾ ਵਰਿਆਮ ਸਿੰਘ ਨਿਰਮਲੇ ਸ਼ਹਿਣਾ ਵਿਖੇ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਚੌਪਹਿਰਾ ਸਾਹਿਬ, ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਸਿੰਘ ਸ਼ਹੀਦੀ ਦੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਖਾਲਸਾ ਵਲੋਂ ਸਮੁੱਚੇ ਨਗਰ ਅਤੇ ਵਿਦੇਸ਼ਾਂ ਵਿਚ ਗਏ ਬੱਚੇ ਬੱਚੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ। ਚੌਪਹਿਰਾ ਸਾਹਿਬ ਦੇ ਭੋਗ ਸਮੇਂ ਵੱਡੀ ਗਿਣਤੀ ਵਿਚ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੇ ਹਾਜ਼ਰੀ ਲਗਵਾਈ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੂਬਾ ਸਿੰਘ, ਬਾਬਾ ਨੇਕਾ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਖਾਲਸਾ ਪਾਠ ਦੀ ਸੇਵਾ ਕੀਤੀ ਗਈ ।

Ad Position 21
repet_subhas-goyals [Copy P29]
ਸ਼ਹਿਣਾ ਵਿਖੇ ਕਰਵਾਏ ਗਏ ਸਮਾਗਮ ਦਾ ਦ੍ਰਿਸ਼। ਤਸਵੀਰ : ਸੁਰੇਸ਼ ਗੋਗੀ 07-09-2026
ਸ਼ਹਿਣਾ, 6 ਸਤੰਬਰ (ਸੁਰੇਸ਼ ਗੋਗੀ)-ਗੁਰਦੁਆਰਾ ਸਾਹਿਬ ਸਿੰਘ ਸ਼ਹੀਦੀ ਡੇਰਾ ਸੰਤ ਬਾਬਾ ਵਰਿਆਮ ਸਿੰਘ ਨਿਰਮਲੇ ਸ਼ਹਿਣਾ ਵਿਖੇ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਚੌਪਹਿਰਾ ਸਾਹਿਬ, ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਸਿੰਘ ਸ਼ਹੀਦੀ ਦੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਖਾਲਸਾ ਵਲੋਂ ਸਮੁੱਚੇ ਨਗਰ ਅਤੇ ਵਿਦੇਸ਼ਾਂ ਵਿਚ ਗਏ ਬੱਚੇ ਬੱਚੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ। ਚੌਪਹਿਰਾ ਸਾਹਿਬ ਦੇ ਭੋਗ ਸਮੇਂ ਵੱਡੀ ਗਿਣਤੀ ਵਿਚ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੇ ਹਾਜ਼ਰੀ ਲਗਵਾਈ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੂਬਾ ਸਿੰਘ, ਬਾਬਾ ਨੇਕਾ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਖਾਲਸਾ ਪਾਠ ਦੀ ਸੇਵਾ ਕੀਤੀ ਗਈ । ਇਸ ਮੌਕੇ ਡਾ: ਮੋਦਨ ਸਿੰਘ, ਸੁਰਿੰਦਰ ਸਿੰਘ ਗ੍ਰੰਥੀ, ਜੀਤੀ ਮੋਟਰਾਂ ਵਾਲਾ, ਅਮਨਾ ਰੰਧਾਵਾ, ਜੱਗਾ ਸਿੰਘ ਨੰਬਰਦਾਰ, ਸਨੀ ਰੰਧਾਵਾ, ਜੋਧਾਂ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ ਸਾਬਕਾ ਪੰਚਾਇਤ ਮੈਂਬਰ, ਮੇਜਰ ਸਿੰਘ ਬਿਜਲੀ ਵਾਲਾ, ਗੁਰਜੰਟ ਸਿੰਘ ਗ੍ਰੰਥੀ, ਬਿੱਕਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਇੰਸ: ਬਲਜੀਤ ਸਿੰਘ ਅਤੇ ਨਿਰਮਲ ਸਿੰਘ ਦਾ ਸਨਮਾਨ ਅਗਲੀ ਖ਼ਬਰ ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕਿਹਾ, ਹਲਕਾ ਅਮਰਗੜ੍ਹ ’ਚ ਕਾਂਗ...
Ad Position 24