10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

35 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਕਾਬੂ

ਤਪਾ ਮੰਡੀ, 9 ਸਤੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 35 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਨ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਥਾਣੇਦਾਰ ਜਗਪਾਲ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਤਾਜੋ ਕੈਂਚੀਆਂ ਤਪਾ ਮੌਜੂਦ ਸੀ ਤਾਂ ਪੁਲਿਸ ਪਾਸ ਮੁਖ਼ਬਰ ਖ਼ਾਸ ਨੇ ਆ ਕੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਹਰਵਿੰਦਰ ਸਿੰਘ ਉਰਫ ਰਵੀ ਪੱਤਰ ਦਰਸ਼ਨ ਸਿੰਘ ਵਾਸੀ ਨੇੜੇ ਵਾਟਰ ਵਰਕਸ, ਢਿਲਵਾਂ ਪਟਿਆਲਾ ਜੋ ਬਾਹਰੋਂ ਸਸਤੇ ਭਾਅ ਪਰ ਨਸ਼ੀਲੀਆਂ ਗੋਲੀਆਂ ਲਿਆ ਕੇ ਤਪਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿਚ ਤੁਰ ਫ਼ਿਰਕੇ ਵੇਚਣ ਦਾ ਆਦੀ ਹੈ।

Ad Position 21
repet_subhas-goyals [Copy P29]
ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ 10-09-2026
ਤਪਾ ਮੰਡੀ, 9 ਸਤੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 35 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਨ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਥਾਣੇਦਾਰ ਜਗਪਾਲ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਤਾਜੋ ਕੈਂਚੀਆਂ ਤਪਾ ਮੌਜੂਦ ਸੀ ਤਾਂ ਪੁਲਿਸ ਪਾਸ ਮੁਖ਼ਬਰ ਖ਼ਾਸ ਨੇ ਆ ਕੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਹਰਵਿੰਦਰ ਸਿੰਘ ਉਰਫ ਰਵੀ ਪੱਤਰ ਦਰਸ਼ਨ ਸਿੰਘ ਵਾਸੀ ਨੇੜੇ ਵਾਟਰ ਵਰਕਸ, ਢਿਲਵਾਂ ਪਟਿਆਲਾ ਜੋ ਬਾਹਰੋਂ ਸਸਤੇ ਭਾਅ ਪਰ ਨਸ਼ੀਲੀਆਂ ਗੋਲੀਆਂ ਲਿਆ ਕੇ ਤਪਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿਚ ਤੁਰ ਫ਼ਿਰਕੇ ਵੇਚਣ ਦਾ ਆਦੀ ਹੈ। ਜੋ ਅੱਜ ਵੀ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਾਕ ਵਿਚ ਡਰੇਨ ਦੀ ਪਟੜੀ ਜੋ ਕਿ ਡਰੇਨ ਪੁਲ ਢਿੱਲਵਾਂ ਰੋਡ, ਤਪਾ ਤੋਂ ਡਰੇਨ ਪੁਲ, ਆਲੀਕੇ ਰੋਡ, ਤਪਾ ਵੱਲ ਨੂੰ ਜਾਂਦੀ ਹੈ, ਬਾਹੱਦ ਤਪਾ ਪਰ ਪੈਦਲ ਫਿਰਦੇ ਦੇਖਿਆ ਹੈ। ਅਗਰ ਰੇਡ ਕੀਤੀ ਜਾਵੇ ਤਾਂ ਸਫਲਤਾ ਮਿਲ ਸਕਦੀ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਰੇਡ ਕਰ ਕੇ ਦੋਸ਼ੀ ਨੂੰ 35 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਪੰਜਾਬ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ਦੀਆਂ ਖੇਡਾਂ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਪੰਜਾਬ ’ ਚ ਚਾਰ ਸਾਲ ਤੋਂ ਸਥਾਈ ਡੀ . ਜੀ . ਪੀ . ਨਹੀਂ , ਹਾਈ ਕੋਰਟ ਵਲੋਂ ਸਰਕਾਰ ਤੋਂ ਹਲਫ਼ਨਾਮਾ ਤਲਬ
Ad Position 24