10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

1350 ਕੈਪਸੂਲ ਅਤੇ 200 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਬਰਨਾਲਾ, 9 ਸਤੰਬਰ (ਰਾਜ ਪਨੇਸਰ)-ਸਥਾਨਕ ਬਾਜਾਖਾਨਾ ਰੋਡ ’ਤੇ ਡਰੇਨ ਨਜ਼ਦੀਕ ਇਕ ਵਿਅਕਤੀ ਨੂੰ 1350 ਪਾਬੰਦੀਸ਼ੁਦਾ ਕੈਪਸੂਲ ਅਤੇ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਲੱਖਾ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਬਰਨਾਲਾ, 9 ਸਤੰਬਰ (ਰਾਜ ਪਨੇਸਰ)-ਸਥਾਨਕ ਬਾਜਾਖਾਨਾ ਰੋਡ ’ਤੇ ਡਰੇਨ ਨਜ਼ਦੀਕ ਇਕ ਵਿਅਕਤੀ ਨੂੰ 1350 ਪਾਬੰਦੀਸ਼ੁਦਾ ਕੈਪਸੂਲ ਅਤੇ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਲੱਖਾ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ। ਜੋ ਕਿ ਅੱਜ ਵੀ ਭਾਰੀ ਮਾਤਰਾ ’ਚ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ। ਜਿਸ ਨੂੰ ਬਾਜਾਖਾਨਾ ਰੋਡ ’ਤੇ ਡਰੇਨ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਲੱਖਾ ਸਿੰਘ ਨੂੰ 1350 ਪਾਬੰਦੀਸ਼ੁਦਾ ਕੈਪਸੂਲ ਅਤੇ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਮਨਜ਼ੂਰੀ ਇੰਟਰਲਾਕ ਟਾਈਲਾਂ ਪੁੱਟਣ ਦੇ ਮਾਮਲੇ ’ਚ ਨਗਰ ਨਿਗਮ ਨੇ ਠੇਕੇਦਾਰ ਨੂੰ ਭੇਜਿਆ ਨੋਟਿਸ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਚਾਰ ਔਰਤਾਂ ਕਾਬੂ, ਦੋ ਵੱਖ-ਵੱਖ ਮਾਮਲੇ ਦਰਜ
Ad Position 24