10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਵਿਧਾਇਕ ਲਾਭ ਸਿੰਘ ਉੱਗੋਕੇ ਡੇਰਾ ਬਾਬਾ ਇੰਦਰ ਦਾਸ ਵਿਖੇ ਹੋਏ ਨਤਮਸਤਕ

ਤਪਾ ਮੰਡੀ, 9 ਸਤੰਬਰ (ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਆਪਣੇ ਸਾਥੀਆਂ ਸਮੇਤ ਅੱਜ ਡੇਰਾ ਬਾਬਾ ਇੰਦਰ ਦਾਸ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਡੇਰਾ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਵਿਧਾਇਕ ਉੱਗੋਕੇ ਨੇ ਡੇਰੇ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਅਤੇ ਇਲਾਕੇ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਤਪਾ ਮੰਡੀ, 9 ਸਤੰਬਰ (ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਆਪਣੇ ਸਾਥੀਆਂ ਸਮੇਤ ਅੱਜ ਡੇਰਾ ਬਾਬਾ ਇੰਦਰ ਦਾਸ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਡੇਰਾ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਵਿਧਾਇਕ ਉੱਗੋਕੇ ਨੇ ਡੇਰੇ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਅਤੇ ਇਲਾਕੇ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਸੰਤ ਬਾਬਾ ਭਗਵਾਨ ਦਾਸ ਨੇ ਵਿਧਾਇਕ ਉੱਗੋਕੇ ਨੂੰ ਆਸ਼ੀਰਵਾਦ ਦਿੰਦਿਆਂ ਉਨ੍ਹਾਂ ਦੀ ਚੜ੍ਹਦੀਕਲਾ ਦੀ ਕਾਮਨਾ ਕੀਤੀ। ਇਸ ਮੌਕੇ ਨਗਰ ਕੌਂਸਲ ਤਪਾ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ, ਮੀਤ ਪ੍ਰਧਾਨ ਮਨੀਸ਼ ਗਰਗ, ਟਰੱਕ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਚੱਠਾ, ਸਰਪੰਚ ਹਰਚਰਨ ਸਿੰਘ ਜੰਡਸਰ, ਰਵੀ ਮੌੜ, ਰਾਜ ਮਾਰਕੰਡਾ, ਗੁਰਿੰਦਰ ਪਾਲ ਸਿੰਘ ਵਿਰਕ, ਨੰਬਰਦਾਰ ਬਲਵੰਤ ਸਿੰਘ, ਮਨੀਸ਼ ਉੱਗੋ, ਕਾਲੂ ਪੱਖੋ, ਰੋਹਿਤ ਸਿੰਗਲਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮੇਨ ਗੇਟ ਬੰਦ ਕਰ ਕੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਦਿੱਤਾ ਧਰਨਾ ਮਹਿਲ ਕਲਾਂ ਵਿਖੇ ਬਲਾ... ਅਗਲੀ ਖ਼ਬਰ ਗੁਰਦੁਆਰਾ ਦਸਮੇਸ਼ਸਰ ਸਾਹਿਬ ਮਾਂਗੇਵਾਲ ਦੇ ਨਵੇਂ ਦਰਬਾਰ ਸਾਹਿਬ ਦੀ ਸ਼ੁੱਭ ਆਰੰਭਤਾ ਅੱਜ ਤੋਂ
Ad Position 24