09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਜਿੱਤੇ ਤਗਮੇ

ਬਰਨਾਲਾ, 9 ਸਤੰਬਰ (ਅਸ਼ੋਕ ਭਾਰਤੀ)- ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ 70ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿਚ 2 ਸੋਨ, 3 ਚਾਂਦੀ ਅਤੇ 4 ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਇਹ ਜਾਣਕਾਰੀ ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਜਸ਼ਨਪ੍ਰੀਤ ਕੌਰ, ਅਰਸ਼ਦੀਪ ਸਿੰਘ ਨੇ ਸੋਨ ਤਗਮੇ, ਪੂਰਵੀ, ਸ਼ਨੇਹਾ, ਨਵਜੋਤ ਕੌਰ ਨੇ ਚਾਂਦੀ ਦੇ ਤਗਮੇ, ਕਪਿਸ਼ ਸਿੰਗਲਾ, ਜ਼ੈਨੀਮ ਹੀਰਾ, ਮੰਨਤ ਅਤੇ ਅਰਸ਼ਦੀਪ ਕੌਰ ਨੇ ਤਾਂਬੇ ਦੇ ਤਗਮੇ ਜਿੱਤੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਬਰਨਾਲਾ, 9 ਸਤੰਬਰ (ਅਸ਼ੋਕ ਭਾਰਤੀ)- ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ 70ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿਚ 2 ਸੋਨ, 3 ਚਾਂਦੀ ਅਤੇ 4 ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਇਹ ਜਾਣਕਾਰੀ ਪ੍ਰਿੰਸੀਪਲ ਸ਼ਾਲਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਜਸ਼ਨਪ੍ਰੀਤ ਕੌਰ, ਅਰਸ਼ਦੀਪ ਸਿੰਘ ਨੇ ਸੋਨ ਤਗਮੇ, ਪੂਰਵੀ, ਸ਼ਨੇਹਾ, ਨਵਜੋਤ ਕੌਰ ਨੇ ਚਾਂਦੀ ਦੇ ਤਗਮੇ, ਕਪਿਸ਼ ਸਿੰਗਲਾ, ਜ਼ੈਨੀਮ ਹੀਰਾ, ਮੰਨਤ ਅਤੇ ਅਰਸ਼ਦੀਪ ਕੌਰ ਨੇ ਤਾਂਬੇ ਦੇ ਤਗਮੇ ਜਿੱਤੇ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪ੍ਰਿੰਸੀਪਲ ਸ਼ਾਲਨੀ ਕੌਸ਼ਲ, ਜੇਤੂ ਖਿਡਾਰੀਆਂ ਤੇ ਉਨ੍ਹਾਂ ਦੇ ਕੋਚ ਸੁਖਦੇਵ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਈ.ਐੱਸ. ਸਕੂਲ ਵਿਖੇ ਲਿਟਰੇਰੀ ਆਰਟ ਫੈਸਟ-2026 ਦਾ 14 ਰੋਜ਼ਾ ਸਮਾਗਮ ਸਮਾਪਤ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਦਾਦਾ-ਦਾਦੀ ਦਿਵਸ ਮਨਾਇਆ
Ad Position 24