11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ਼ਹਿਣਾ ਵਿਖੇ ਇਲੈਕਟਰੋਪੈਥੀ 7 ਰੋਜ਼ਾ ਕੈਂਪ ਦੌਰਾਨ 350 ਮਰੀਜ਼ਾਂ ਦਾ ਸਿਹਤ ਜਾਂਚ

ਸ਼ਹਿਣਾ, 10 ਸਤੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਇਲੈਕਟਰੋਪੈਥੀ 7 ਰੋਜ਼ਾ ਕੈਂਪ ਦੌਰਾਨ 350 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਡਾ: ਕਰਮਜੀਤ ਸਿੰਘ ਬੌਡੇ ਨੇ ਦੱਸਿਆ ਕਿ ਮੁੱਢਲੇ ਰੂਪ ਵਿਚ ਛੋਟੀਆਂ-ਛੋਟੀਆਂ ਬਿਮਾਰੀਆਂ ਪ੍ਰਤੀ ਅਪਣਾਈ ਗਈ ਅਣਗਹਿਲੀ ਵੱਡੀਆਂ ਬਿਮਾਰੀਆਂ ਨੂੂੰ ਜਨਮ ਦਿੰਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸ਼ਹਿਣਾ, 10 ਸਤੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਇਲੈਕਟਰੋਪੈਥੀ 7 ਰੋਜ਼ਾ ਕੈਂਪ ਦੌਰਾਨ 350 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਡਾ: ਕਰਮਜੀਤ ਸਿੰਘ ਬੌਡੇ ਨੇ ਦੱਸਿਆ ਕਿ ਮੁੱਢਲੇ ਰੂਪ ਵਿਚ ਛੋਟੀਆਂ-ਛੋਟੀਆਂ ਬਿਮਾਰੀਆਂ ਪ੍ਰਤੀ ਅਪਣਾਈ ਗਈ ਅਣਗਹਿਲੀ ਵੱਡੀਆਂ ਬਿਮਾਰੀਆਂ ਨੂੂੰ ਜਨਮ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਲੈਕਟਰੋਪੈਥੀ ਦਵਾਈ ਹਰ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਦੀ ਤਾਕਤ ਰੱਖਦੀ ਹੈ। ਜਿਸ ਲਈ ਸ਼ਹਿਰਾਂ ਅਤੇ ਪਿੰਡਾਂ ਵਿਚ ਇਸ ਦੇ ਕੈਂਪ ਲਗਾਏ ਜਾ ਰਹੇ ਹਨ ਅਤੇ ਮੈਡੀਸਨ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਣਾ ਵਿਖੇ ਲਾਏ ਕੈਂਪ ਦੌਰਾਨ ਸ਼ਹਿਣਾ ਦੀ ਸਮੁੱਚੀ ਪੰਚਾਇਤ ਤੋਂ ਇਲਾਵਾ ਇਲਾਕੇ ਦੇ ਹੋਰ ਪਿੰਡਾਂ ਤੋ ਆਏ ਲੋਕਾਂ ਨੇ ਵੀ ਕੈਂਪ ਦਾ ਲਾਹਾ ਲਿਆ ਅਤੇ ਕੈਂਪ ਵਿਚ ਆਏ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਮੈਡਮ ਜੋਤੀ, ਸਰਪੰਚ ਨਾਜਮ ਸਿੰਘ ਫ਼ੌਜੀ, ਮਲਕੀਤ ਸਿੰਘ ਜਟਾਣਾ, ਰਾਜਿੰਦਰ ਸਿੰਘ ਭੋਲਾ, ਜੋਗਿੰਦਰ ਸਿੰਘ, ਯਾਦੀ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਰਿਆਦਾ ਪੁਰਸ਼ੋਤਮ ਰਾਮ ਲੀਲਾ ਕਲੱਬ ਵਲੋਂ ਝੰਡਾ ਯਾਤਰਾ ਕੱਢੀ ਅਗਲੀ ਖ਼ਬਰ ਝੁੱਗੀ ਵਿਚ ਰਹਿੰਦੇ ਮਹਾਂਵੀਰ ਨੇ ਨੈਸ਼ਨਲ ਪੱਧਰੀ ਖੇਡਾਂ ’ਚ ਸੋਨ ਤਗਮਾ ਜਿੱਤਿਆ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਖਿਡਾਰੀ...
Ad Position 24