10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਰਵੋਤਮ ਅਕੈਡਮੀ ਸਕੂਲ ਦੇ ਵਿਦਿਆਰਥੀ ਸਾਹਿਤਕ ਮੁਕਾਬਲਿਆਂ ’ਚ ਅੱਵਲ

ਹੰਡਿਆਇਆ, 10 ਸਤੰਬਰ (ਗੁਰਜੀਤ ਸਿੰਘ ਖੁੱਡੀ)- ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਸਾਹਿਤਕ ਮੁਕਾਬਲਿਆਂ ’ਚੋਂ ਪਹਿਲੀਆਂ ਪੁਜੀਸਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਸਾਹਿਤਕ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿਚ ਭਾਗ ਲਿਆ ਤੇ ਪਹਿਲੀਆਂ ਪੁਜੀਸਨਾਂ ਹਾਸਿਲ ਕੀਤੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਹੰਡਿਆਇਆ, 10 ਸਤੰਬਰ (ਗੁਰਜੀਤ ਸਿੰਘ ਖੁੱਡੀ)- ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਸਾਹਿਤਕ ਮੁਕਾਬਲਿਆਂ ’ਚੋਂ ਪਹਿਲੀਆਂ ਪੁਜੀਸਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਸਾਹਿਤਕ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿਚ ਭਾਗ ਲਿਆ ਤੇ ਪਹਿਲੀਆਂ ਪੁਜੀਸਨਾਂ ਹਾਸਿਲ ਕੀਤੀਆਂ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ ਚਮਕੌਰ ਸਿੰਘ, ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਜੇਤੂ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਅਵਤਾਰ ਟੱਲੇਵਾਲੀਆ ਦਿਹਾਤੀ ਪਬਲਿਕ ਲਾਇਬ੍ਰੇਰੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਕੇ.ਵੀ.ਕੇ. ਹੰਡਿਆਇਆ ਵਲੋਂ ਮਸ਼ਰੂਮ ਦੀ ਖੇਤੀ ਸੰਬੰਧੀ 8 ਰੋਜ਼ਾ ਸਿਖਲਾਈ ਕੈਂਪ
Ad Position 24