13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਚੰਡੀਗੜ੍ਹ ਮੋਰਚੇ ਤੋਂ ਵਾਪਸ ਆਏ ਕਿਸਾਨਾਂ ਦੇ ਜਥੇ ਦਾ ਪਿੰਡ ਵਾਸੀਆਂ ਨੇ ਕੀਤਾ ਸਨਮਾਨ

ਰੂੜੇਕੇ ਕਲਾਂ, 11 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਚੰਡੀਗੜ੍ਹ ਵਿਖੇ ਲਾਏ ਗਏ ਸਾਂਝੇ ਕਿਸਾਨ ਮੋਰਚੇ ਤੋਂ ਵਾਪਸ ਰੂੜੇਕੇ ਕਲਾਂ ਵਿਖੇ ਪਿੰਡ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਜਰਨਲ ਸਕੱਤਰ ਭੁਪਿੰਦਰ ਸਿੰਘ ਬਿੱਟੂ, ਰਣਜੀਤ ਸਿੰਘ, ਮਨਪ੍ਰੀਤ ਸਿੰਘ, ਗੁਰਜੀਤ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਇਕਾਈ ਪ੍ਰਧਾਨ ਜੀਤ ਸਿੰਘ, ਬੇਅੰਤ ਸਿੰਘ, ਸਾਹਿਲ ਸਿੰਘ ਆਦਿ ਕਿਸਾਨ ਆਗੂਆਂ ਦਾ ਪਿੰਡ ਵਾਸੀਆਂ ਤੇ ਪੰਚਾਇਤ ਵਲੋਂ ਸਨਮਾਨ ਕੀਤਾ ਗਿਆ। ਕਿਸਾਨ ਆਗੂਆਂ ਨੂੰ ਸਨਮਾਨਿਤ ਕਰਦਿਆਂ ਪਿੰਡ ਵਾਸੀਆਂ ਤੇ ਪੰਚਾਇਤ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਸਦਕਾ ਹੀ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਸੁਰੱਖਿਅਤ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਰੂੜੇਕੇ ਕਲਾਂ, 11 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਚੰਡੀਗੜ੍ਹ ਵਿਖੇ ਲਾਏ ਗਏ ਸਾਂਝੇ ਕਿਸਾਨ ਮੋਰਚੇ ਤੋਂ ਵਾਪਸ ਰੂੜੇਕੇ ਕਲਾਂ ਵਿਖੇ ਪਿੰਡ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਜਰਨਲ ਸਕੱਤਰ ਭੁਪਿੰਦਰ ਸਿੰਘ ਬਿੱਟੂ, ਰਣਜੀਤ ਸਿੰਘ, ਮਨਪ੍ਰੀਤ ਸਿੰਘ, ਗੁਰਜੀਤ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਇਕਾਈ ਪ੍ਰਧਾਨ ਜੀਤ ਸਿੰਘ, ਬੇਅੰਤ ਸਿੰਘ, ਸਾਹਿਲ ਸਿੰਘ ਆਦਿ ਕਿਸਾਨ ਆਗੂਆਂ ਦਾ ਪਿੰਡ ਵਾਸੀਆਂ ਤੇ ਪੰਚਾਇਤ ਵਲੋਂ ਸਨਮਾਨ ਕੀਤਾ ਗਿਆ। ਕਿਸਾਨ ਆਗੂਆਂ ਨੂੰ ਸਨਮਾਨਿਤ ਕਰਦਿਆਂ ਪਿੰਡ ਵਾਸੀਆਂ ਤੇ ਪੰਚਾਇਤ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਸਦਕਾ ਹੀ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਸੁਰੱਖਿਅਤ ਹਨ। ਇਸ ਮੌਕੇ ਰੂਪ ਸਿੰਘ, ਗੁਰਤੇਜ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਮਹਿੰਦਰ ਸਿੰਘ, ਸੁਖਪਾਲ ਸਿੰਘ ਸੋਨੀ, ਰੇਸ਼ਮ ਸਿੰਘ, ਅੰਮ੍ਰਿਤਪਾਲ ਸਿੰਘ, ਜੀਤ ਸਿੰਘ, ਭੋਲਾ ਸਿੰਘ, ਮਿੱਠੂ ਖ਼ਾਨ, ਜੱਗਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਸਕੂਲ ਦੀਆਂ ਲੜਕੀਆਂ ਅਥਲੈਟਿਕਸ ਮੁਕਾਬਲਿਆਂ ’ਚ ਅੱਵਲ ਅਗਲੀ ਖ਼ਬਰ ਵਿਧਾਇਕ ਉੱਗੋਕੇ ਵਲੋਂ ਹਲਕਾ ਭਦੌੜ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ, ਪ੍ਰੋ...
Ad Position 24