13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਵਿਰੋਧੀ ਪਾਰਟੀਆਂ ਕੋਲ ਸਿਰਫ਼ ਲਾਸ਼ਾਂ ’ਤੇ ਰਾਜਨੀਤੀ ਕਰਨ ਦਾ ਮੰਦਭਾਗਾ ਮੁੱਦਾ- ਚੀਮਾ

ਟੱਲੇਵਾਲ, 12 ਸਤੰਬਰ (ਸੋਨੀ ਚੀਮਾ)-ਵਿਰੋਧੀ ਪਾਰਟੀਆਂ ਕੋਲ ਅੱਜ ਜਨਤਾ ਦੇ ਹਿਤ ਦਾ ਕੋਈ ਮੁੱਦਾ ਨਹੀਂ ਬਚਿਆ ਹੈ । ਇਹ ਸ਼ਬਦ ਜਗਸੀਰ ਸਿੰਘ ਚੀਮਾ ਜ਼ਿਲ੍ਹਾ ਸਿੱਖਿਆ ਇੰਚਾਰਜ, ਫ਼ੀਸ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਗੱਲਬਾਤ ਕਰਦਿਆਂ ਆਖੇ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਟੱਲੇਵਾਲ, 12 ਸਤੰਬਰ (ਸੋਨੀ ਚੀਮਾ)-ਵਿਰੋਧੀ ਪਾਰਟੀਆਂ ਕੋਲ ਅੱਜ ਜਨਤਾ ਦੇ ਹਿਤ ਦਾ ਕੋਈ ਮੁੱਦਾ ਨਹੀਂ ਬਚਿਆ ਹੈ । ਇਹ ਸ਼ਬਦ ਜਗਸੀਰ ਸਿੰਘ ਚੀਮਾ ਜ਼ਿਲ੍ਹਾ ਸਿੱਖਿਆ ਇੰਚਾਰਜ, ਫ਼ੀਸ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਵਿਰੋਧੀ ਪਾਰਟੀਆਂ ਕੋਲ ਸਿਰਫ਼ ਲਾਸ਼ਾਂ ’ਤੇ ਰਾਜਨੀਤੀ ਕਰਨ ਦਾ ਮੰਦਭਾਗਾ ਮੁੱਦਾ ਹੀ ਬਾਕੀ ਰਹਿ ਗਿਆ ਹੈ। ਜਦੋਂ ਵੀ ਕੋਈ ਦੁਖਦਾਈ ਘਟਨਾ ਵਾਪਰਦੀ ਹੈ, ਤਾਂ ਇਹ ਪਾਰਟੀਆਂ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ’ਤੇ ਮਲ੍ਹਮ ਲਗਾਉਣ ਦੀ ਬਜਾਏ, ਉੱਥੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਪਹੁੰਚ ਜਾਂਦੀਆਂ ਹਨ। ਜਨਤਾ ਹੁਣ ਇਨ੍ਹਾਂ ਦੀ ਇਸ ਨਕਾਰਾਤਮਿਕ ਅਤੇ ਮੌਕਾਪ੍ਰਸਤ ਸਿਆਸਤ ਨੂੰ ਚੰਗੀ ਤਰ੍ਹਾਂ ਸਮਝ ਚੁੱਕੀ ਹੈ। ਆਮ ਆਦਮੀ ਪਾਰਟੀ ਲਾਸ਼ਾਂ ਦੀ ਰਾਜਨੀਤੀ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਸੂਬੇ ਦੇ ਵਿਕਾਸ ਤੇ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਸਕੂਲ ਦੇ ਖਿਡਾਰੀਆਂ ਨੇ ਖੇਡਾਂ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਅਗਲੀ ਖ਼ਬਰ ਬਿਜਲੀ ਬੋਰਡ ਦੇ ਰਿਟਾਇਰਡ ਮੁਲਾਜ਼ਮ ਤੋਂ ਲੁਟੇਰੇ ਸੋਨੇ ਦੀ ਮੁੰਦਰੀ ਖੋਹ ਕੇ ਫਰਾਰ
Ad Position 24