12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ

ਧਨੌਲਾ, 12 ਸਤੰਬਰ (ਜਤਿੰਦਰ ਸਿੰਘ ਧਨੌਲਾ)-ਧਨੌਲਾ-ਸੰਗਰੂਰ ਮੁੱਖ ਮਾਰਗ ਉਪਰ ਇੱਕ ਆਈ-20 ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਜਾਣ ਕਾਰਨ ਮੋਟਰਸਾਈਕਲ ਸਵਾਰ ਮਦਨ ਲਾਲ ਨਿਵਾਸੀ ਕਾਲੇਕੇ ਦੀ ਮੌਤ ਹੋ ਗਈ। ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਮਦਨ ਲਾਲ ਡੇਰਾ ਸਤਿਗੁਰੂ ਨਜ਼ਦੀਕ ਪੈਟਰੋਲ ਪੰਪ ’ਤੇ ਆਪਣੇ ਭਰਾ ਨੂੰ ਮਿਲਣ ਉਪਰੰਤ ਵਾਪਸ ਪਰਤ ਰਿਹਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਧਨੌਲਾ, 12 ਸਤੰਬਰ (ਜਤਿੰਦਰ ਸਿੰਘ ਧਨੌਲਾ)-ਧਨੌਲਾ-ਸੰਗਰੂਰ ਮੁੱਖ ਮਾਰਗ ਉਪਰ ਇੱਕ ਆਈ-20 ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋ ਜਾਣ ਕਾਰਨ ਮੋਟਰਸਾਈਕਲ ਸਵਾਰ ਮਦਨ ਲਾਲ ਨਿਵਾਸੀ ਕਾਲੇਕੇ ਦੀ ਮੌਤ ਹੋ ਗਈ। ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਮਦਨ ਲਾਲ ਡੇਰਾ ਸਤਿਗੁਰੂ ਨਜ਼ਦੀਕ ਪੈਟਰੋਲ ਪੰਪ ’ਤੇ ਆਪਣੇ ਭਰਾ ਨੂੰ ਮਿਲਣ ਉਪਰੰਤ ਵਾਪਸ ਪਰਤ ਰਿਹਾ ਸੀ। ਜਿਉਂ ਹੀ ਉਸ ਨੇ ਡਿਵਾਈਡਰ ਉਪਰੋਂ ਦੀ ਮੋਟਰਸਾਈਕਲ ਲੰਘਾਉਣਾ ਚਾਹਿਆ ਤਾਂ ਅੱਗੋਂ ਸੰਗਰੂਰ ਤੋਂ ਬਰਨਾਲੇ ਵੱਲ ਜਾ ਰਹੀ ਆਈ-20 ਕਾਰ ਨਾਲ ਟਕਰਾ ਗਿਆ। ਜਿਸ ਨੂੰ ਨੂੰ ਤੁਰੰਤ ਹਸਪਤਾਲ ਧਨੌਲਾ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਟੋਲ ਪਲਾਜ਼ਾ ਬਡਬਰ ਵਲੋਂ ਬਣਾਏ ਗਏ ਪਖਾਨੇ ਖਾਨਾ ਪੂਰਤੀ ਤੱਕ ਸੀਮਤ ਅਗਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਾਸਕਟਬਾਲ ਮੁਕਾਬਲਿਆਂ ’ਚ ਤਗਮੇ ਜਿੱਤੇ
Ad Position 24