14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਰੂੜੇਕੇ ਕਲਾਂ ਕਬੱਡੀ ਕੱਪ ਦਾ ਥਾਣਾ ਮੁਖੀ ਨੇ ਪੋਸਟਰ ਕੀਤਾ ਰਿਲੀਜ਼

ਰੂੜੇਕੇ ਕਲਾਂ, 13 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਆਜ਼ਾਦ ਸਪੋਰਟਸ ਕਬੱਡੀ ਕਲੱਬ ਰੂੜੇਕੇ ਕਲਾਂ ਵਲੋਂ 24 ਸਤੰਬਰ 2026 ਨੂੰ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਪੋਸਟਰ ਤੇ ਬੈਨਰ ਰਿਲੀਜ਼ ਕਰਦਿਆਂ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਵਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਤਹਿਤ ਕਿ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਧੀਆ ਖੇਡ ਗਰਾਉਂਡ ਬਣਾਉਣ ਵਿਚ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।

Ad Position 21
repet_subhas-goyals [Copy P29]
ਆੜ੍ਹਤੀਆਂ ਨੇ ਮਾਰਕੀਟ ਕਮੇਟੀ ਉਪਰ ਫੜ੍ਹਾਂ ਦੀ ਸਹੀ ਵੰਡ ਨਾ ਕਰਨ ਦੇ ਲਾਏ ਦੋਸ਼, ਕੀਤੀ ਨਾਅਰੇਬਾਜ਼ੀ 14-09-2026
ਰੂੜੇਕੇ ਕਲਾਂ, 13 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਆਜ਼ਾਦ ਸਪੋਰਟਸ ਕਬੱਡੀ ਕਲੱਬ ਰੂੜੇਕੇ ਕਲਾਂ ਵਲੋਂ 24 ਸਤੰਬਰ 2026 ਨੂੰ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਪੋਸਟਰ ਤੇ ਬੈਨਰ ਰਿਲੀਜ਼ ਕਰਦਿਆਂ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪੁਲਿਸ ਵਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਤਹਿਤ ਕਿ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਧੀਆ ਖੇਡ ਗਰਾਉਂਡ ਬਣਾਉਣ ਵਿਚ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਵੱਖ-ਵੱਖ ਖੇਡ ਮੁਕਾਬਲੇ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਪਿੰਡਾਂ ਵਿਚ ਨੌਜਵਾਨਾਂ ਨਾਲ ਮੀਟਿੰਗਾਂ ਕਰ ਕੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਕਲੱਬ ਦੇ ਆਗੂਆਂ ਨੇ ਦੱਸਿਆ ਕਿ 24 ਸਤੰਬਰ ਕਬੱਡੀ ਕੱਪ ਦੌਰਾਨ ਓਪਨ ਜੇਤੂ ਟੀਮ ਨੂੰ ਪਹਿਲਾ ਇਨਾਮ 61000 ਅਤੇ ਦੂਜਾ ਇਨਾਮ 41000 ਰੁਪਏ ਦਿੱਤਾ ਜਾਵੇਗਾ। ਲੜਕੀਆਂ ਦਾ ਸ਼ੋਅ ਮੈਚ ਕਰਵਾਇਆ ਜਾਵੇਗਾ। ਇਸ ਮੌਕੇ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਘੁੱਗੀ, ਕੁਲਵਿੰਦਰ ਸਿੰਘ ਬਿੱਟੂ, ਰੈਫ਼ਰੀ ਦਰਸ਼ਨ ਸਿੰਘ ਝਕਰਾ, ਕਬੱਡੀ ਖਿਡਾਰੀ ਪੱਪੂ, ਜਿੰਦਰ ਧਾਲੀਵਾਲ, ਇਕਬਾਲ ਧਾਲੀਵਾਲ, ਕਾਲਾ ਕੁਮੈਂਟਰ ਰੂੜੇਕੇ ਕਲਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਲੌਂਗਪੁਰੀ ਦੀ ਯਾਦ ’ਚ ਪੱਖੋ ਕਲਾਂ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ ਅਗਲੀ ਖ਼ਬਰ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਦਿਵਿਤ ਬਾਂਸਲ ਨੇ ਬਣਾਇਆ ਵਿਸ਼ਵ ਰਿਕਾਰਡ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕੀਤਾ ਸ...
Ad Position 24