14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅੱਧੇ ਘੰਟੇ ਦੀ ਬਰਸਾਤ ਨੇ ਧਨੌਲੇ ਦੇ ਬਾਜ਼ਾਰ ਨੂੰ ਡੇਢ ਡੇਢ ਫੁੱਟ ਨਿਕਾਸੀ ਪਾਣੀ ’ਚ ਡੋਬਿਆ ਤੂਰਬੰਜਾਰਾ ਮਾਮਲੇ ’ਚ ਇਨਸਾਫ਼ ਦਿਵਾਉਣ ਲਈ ਮਹਿਲ ਕਲਾਂ ਤੋਂ ਵੱਡਾ ਕਾਫ਼ਲਾ ਚੰਡੀਗੜ੍ਹ ਪੁੱਜੇਗਾ- ਮੌੜ

ਮਹਿਲ ਕਲਾਂ, 13 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਸਵ: ਗੁਲਜ਼ਾਰ ਸਿੰਘ ਤੂਰਬਣਜਾਰਾ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ 15 ਸਤੰਬਰ ਨੂੰ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੱਢੇ ਜਾ ਰਹੇ ਵਿਸ਼ਾਲ ਰੋਸ ਮਾਰਚ ਵਿਚ ਹਲਕਾ ਮਹਿਲ ਕਲਾਂ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਅਤੇ ਵਰਕਰ ਸ਼ਮੂਲੀਅਤ ਕਰਨਗੇ, ਇਹ ਪ੍ਰਗਟਾਵਾ ਕਾਂਗਰਸ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਗੁਰਮੇਲ ਸਿੰਘ ਮੌੜ ਹਲਕਾ ਕੁਆਰਡੀਨੇਟਰ ਨੇ ਗੱਲਬਾਤ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿਚ ਦਲਿਤਾਂ ਅਤੇ ਆਮ ਲੋਕਾਂ ਨਾਲ ਸ਼ਰੇਆਮ ਧੱਕੇਸ਼ਾਹੀ ਹੋ ਰਹੀ ਹੈ ਅਤੇ ਸਰਕਾਰ ਆਪਣੇ ਦਾਗ਼ੀ ਮੰਤਰੀਆਂ ਨੂੰ ਬਚਾਉਣ ਲਈ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰ ਰਹੀ ਹੈ।

Ad Position 21
repet_subhas-goyals [Copy P29]
ਪਾਣੀ ਭਰਨ ਦੇ ਤੁਰੰਤ ਬਾਅਦ ਕਾਰੋਬਾਰ ਹੋਏ ਠੱਪ 14-09-2026
ਮਹਿਲ ਕਲਾਂ, 13 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਸਵ: ਗੁਲਜ਼ਾਰ ਸਿੰਘ ਤੂਰਬਣਜਾਰਾ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ 15 ਸਤੰਬਰ ਨੂੰ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੱਢੇ ਜਾ ਰਹੇ ਵਿਸ਼ਾਲ ਰੋਸ ਮਾਰਚ ਵਿਚ ਹਲਕਾ ਮਹਿਲ ਕਲਾਂ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਅਤੇ ਵਰਕਰ ਸ਼ਮੂਲੀਅਤ ਕਰਨਗੇ, ਇਹ ਪ੍ਰਗਟਾਵਾ ਕਾਂਗਰਸ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਗੁਰਮੇਲ ਸਿੰਘ ਮੌੜ ਹਲਕਾ ਕੁਆਰਡੀਨੇਟਰ ਨੇ ਗੱਲਬਾਤ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿਚ ਦਲਿਤਾਂ ਅਤੇ ਆਮ ਲੋਕਾਂ ਨਾਲ ਸ਼ਰੇਆਮ ਧੱਕੇਸ਼ਾਹੀ ਹੋ ਰਹੀ ਹੈ ਅਤੇ ਸਰਕਾਰ ਆਪਣੇ ਦਾਗ਼ੀ ਮੰਤਰੀਆਂ ਨੂੰ ਬਚਾਉਣ ਲਈ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਗੁਲਜ਼ਾਰ ਸਿੰਘ ਤੂਰਬਣਜਾਰਾ ਦੇ ਮਾਮਲੇ ਵਿਚ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਤੁਰੰਤ ਐਫ਼.ਆਈ.ਆਰ. ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਕਿਉਂਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਬਲਜਿੰਦਰ ਸਿੰਘ ਸਹਿਜੜਾ, ਮੇਲਾ ਸਿੰਘ ਸਹਿਜੜਾ, ਸਤਪਾਲ ਸਿੰਘ, ਰੁਪਿੰਦਰ ਸਿੰਘ, ਇਕਬਾਲ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਛੱਤਰ ਸਿੰਘ, ਭੋਲਾ ਸਿੰਘ ਭੋਤਨਾ, ਹਰਬੰਸ ਸਿੰਘ, ਕੁਲਵਿੰਦਰ ਸਿੰਘ, ਜਗਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਜ: ਗੁਰਬਚਨ ਸਿੰਘ ਦਾ ਐਸ.ਡੀ.ਓ. ਬਣਨ ’ਤੇ ਕੀਤਾ ਸਨਮਾਨ ਅਗਲੀ ਖ਼ਬਰ ਸੰਤ ਲੌਂਗਪੁਰੀ ਦੀ ਯਾਦ ’ਚ ਪੱਖੋ ਕਲਾਂ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ
Ad Position 24