13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਹਰਦੇਵ ਸਿੰਘ ਲੀਲਾ ਬਣੇ ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ

ਬਰਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ। ਜਿਸ ਵਿਚ ਨਵੀਂ ਕਾਰਜਕਾਰਨੀ ਚੋਣ ਕੀਤੀ ਗਈ।

Ad Position 21
repet_subhas-goyals [Copy P29]
ਸੋਮਵਾਰ, 14 ਸਤੰਬਰ, 2026 14-09-2026
ਬਰਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ। ਜਿਸ ਵਿਚ ਨਵੀਂ ਕਾਰਜਕਾਰਨੀ ਚੋਣ ਕੀਤੀ ਗਈ। ਇਸ ਤੋਂ ਪਹਿਲਾਂ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਸਹਿਯੋਗ ਦੇਣ ਲਈ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਸੁਸਾਇਟੀ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਵਿਚ ਹਰਦੇਵ ਸਿੰਘ ਲੀਲਾ ਨੂੰ ਪ੍ਰਧਾਨ, ਰਾਜਿੰਦਰ ਗੋਗੀ ਨੂੰ ਚੇਅਰਮੈਨ, ਭੁਪਿੰਦਰ ਸਿੰਘ ਝਲੂਰ ਨੂੰ ਸਰਪ੍ਰਸਤ, ਕੁਲਤਾਰ ਸਿੰਘ ਤਾਰੀ ਤੇ ਨੀਟੂ ਅਹੂਜਾ ਨੂੰ ਸਕੱਤਰ, ਜਸਪ੍ਰੀਤ ਸਿੰਘ ਜੱਸਾ ਨੂੰ ਸੀਨੀਅਰ ਮੀਤ ਪ੍ਰਧਾਨ, ਡਿੰਪਲ ਬਾਂਸਲ ਤੇ ਪਵਨ ਕੁਮਾਰ ਨੂੰ ਖ਼ਜ਼ਾਨਚੀ ਅਤੇ ਰਾਜਾ ਸਿੰਘ ਨੂੰ ਪ੍ਰੈੱਸ ਸਕੱਤਰ ਬਣਾਇਆ ਗਿਆ। ਇਨ੍ਹਾਂ ਤੋਂ ਇਲਾਵਾ ਦਿਨੇਸ਼ ਕੁਮਾਰ, ਪਵਨ ਕੁਮਾਰ, ਕ੍ਰਿਸ਼ਨ ਕੁਮਾਰ ਬਿੱਟੂ, ਨੀਟੂ ਅਹੂਜਾ, ਮਹਿੰਦਰ ਸਿੰਘ ਗਰੋਵਰ ਅਤੇ ਅਸ਼ੋਕ ਕਾਲਾ ਨੂੰ ਲੈਬ ਕਮੇਟੀ ਵਿਚ ਚੁਣਿਆ ਗਿਆ। ਨਵੇਂ ਚੁਣੇ ਗਏ ਪ੍ਰਧਾਨ ਹਰਦੇਵ ਸਿੰਘ ਬਾਜਵਾ ਨੇ ਕਿਹਾ ਕਿ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਸਹਿਯੋਗ ਨਾਲ ਸੁਸਾਇਟੀ ਵਲੋਂ ਹੋਰ ਵੀ ਜ਼ਿਆਦਾ ਸਮਾਜ ਭਲਾਈ ਦੇ ਕੰਮ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਜੋਤਿਸ਼ ਆਚਾਰੀਆ ਸ਼ੌਰਿਆ ਗਾਰਗੀ ਵਿਸ਼ਵ ਰਤਨ ਗੌਰਵ ਸਨਮਾਨ ਨਾਲ ਸਨਮਾਨਿਤ ਅਗਲੀ ਖ਼ਬਰ ਡੇਰਾ ਬਾਬਾ ਇੰਦਰ ਦਾਸ ਵਿਖੇ ਮਾਤਾ ਦੀ ਚੌਂਕੀ ਕਰਵਾਈ
Ad Position 24