13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਸਮਰਥਕ ਸੁਦਾਗਰ ਸਿੰਘ ਹੋਏ ‘ਆਪ’ ’ਚ ਸ਼ਾਮਿਲ

ਤਪਾ ਮੰਡੀ, 13 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਨੂੰ ਹਲਕਾ ਭਦੌੜ ਦੇ ਪਿੰਡ ਢਿੱਲਵਾਂ ’ਚ ਉਸ ਵੇਲੇ ਕਾਫੀ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੱਟੜ ਸਮਰਥਕ ਸੁਦਾਗਰ ਸਿੰਘ ਨੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਹਾਜ਼ਰੀ ’ਚ ਆਮ ਆਦਮੀ ਪਾਰਟੀ ਦਾ ਝੰਡਾ ਚੱੁਕ ਕੇ ਪਾਰਟੀ ਵਿਚ ਸ਼ਾਮਿਲ ਹੋ ਗਏ। ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਧਾਨ ਸਭਾ ਚੋਣਾਂ ਵਿਚ ਕੀਤੀਆਂ ਗਰੰਟੀਆਂ ਨੂੰ ਵੇਖਦਿਆਂ ਹੋਇਆਂ ਪਿੰਡਾਂ ਵਿਚੋਂ ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋਏ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ ਵਿਚ ਧੜਾ ਧੜ ਸ਼ਾਮਿਲ ਹੋ ਰਹੇ ਹਨ ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਤਪਾ ਮੰਡੀ, 13 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਨੂੰ ਹਲਕਾ ਭਦੌੜ ਦੇ ਪਿੰਡ ਢਿੱਲਵਾਂ ’ਚ ਉਸ ਵੇਲੇ ਕਾਫੀ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੱਟੜ ਸਮਰਥਕ ਸੁਦਾਗਰ ਸਿੰਘ ਨੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਹਾਜ਼ਰੀ ’ਚ ਆਮ ਆਦਮੀ ਪਾਰਟੀ ਦਾ ਝੰਡਾ ਚੱੁਕ ਕੇ ਪਾਰਟੀ ਵਿਚ ਸ਼ਾਮਿਲ ਹੋ ਗਏ। ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਧਾਨ ਸਭਾ ਚੋਣਾਂ ਵਿਚ ਕੀਤੀਆਂ ਗਰੰਟੀਆਂ ਨੂੰ ਵੇਖਦਿਆਂ ਹੋਇਆਂ ਪਿੰਡਾਂ ਵਿਚੋਂ ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋਏ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ ਵਿਚ ਧੜਾ ਧੜ ਸ਼ਾਮਿਲ ਹੋ ਰਹੇ ਹਨ । ਇਸ ਮੌਕੇ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ, ਮਾਰਕੀਟ ਕਮੇਟੀ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਬਲਾਕ ਸੰਮਤੀ ਮੈਂਬਰ ਤੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਢਿੱਲਵਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਤੌਜ ਅਕੈਡਮੀ ਦੇ ਚੇਅਰਮੈਨ ਕੁਲਵਿੰਦਰ ਚਹਿਲ ਸਤੌਜ ਸਨਮਾਨਿਤ ਅਗਲੀ ਖ਼ਬਰ ਗਹਿਲ ਗਰਲਜ਼ ਕਾਲਜ ਵਿਚ ‘ਵਿਦਿਆਰਥੀ ਤੇ ਸਾਹਿਤ’ ਵਿਸ਼ੇ ’ਤੇ ਸੈਮੀਨਾਰ
Ad Position 24