13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਰਕਾਰ ਦੇ ਨਿਰਵਿਘਨ ਬਿਜਲੀ ਸਪਲਾਈ ਦੇ ਵਾਅਦੇ ਹੋਏ ਠੁੱਸ- ਖਡਿਆਲ

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਦੇ ਸੂਬੇ ਵਿਚ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ ਕਿਉਂਕਿ ਬਿਜਲੀ ਦੇ ਸੋਲਾਂ ਸੋਲਾਂ ਘੰਟਿਆਂ ਦੇ ਲੱਗ ਰਹੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ ਅਤੇ ਜਾਗਕੇ ਰਾਤਾਂ ਕੱਟਣ ਲਈ ਮਜਬੂਰ ਹਨ। ਖਡਿਆਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਹਿ ਰਹੇ ਹਨ ਕਿ ਝਾਰਖੰਡ ਵਿਚ ਪੰਜਾਬ ਦੀ ਕੋਇਲੇ ਦੀ 2015 ਤੋਂ ਬੰਦ ਪਈ ਕੋਲੇ ਦੀ ਖਾਨ ਚਾਲੂ ਹੋਣ ਨਾਲ ਹੁਣ 30 ਸਾਲ ਤੱਕ ਕੋਲੇ ਦੀ ਕੋਈ ਕਮੀ ਨਹੀਂ ਰਹੇਗੀ, ਜਦੋਂ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕਹਿਣਾ ਹੈ ਕਿ ਸਰਕਾਰੀ ਥਰਮਲ ਪਲਾਂਟ ਰੋਪੜ, ਲਹਿਰਾ ਮੁਹੱਬਤ ਅਤੇ ਗੋਇੰਦਵਾਲ ਸਾਹਿਬ ਨੂੰ ਪੰਜਾਬ ਸਰਕਾਰ ਵਲੋਂ ਕੋਲਾ ਮੁਹੱਈਆ ਕਰਵਾਇਆ ਜਾਂਦਾ, ਜਦੋਂ ਕਿ ਨਿੱਜੀ ਥਰਮਲ ਪਲਾਂਟ ਤਲਵੰਡੀ ਸਾਬੋ ਅਤੇ ਰਾਜਪੁਰਾ ਨੂੰ ਕੇਂਦਰ ਸਰਕਾਰ ਲੋੜੀਂਦਾ ਕੋਲਾ ਨਹੀਂ ਦੇ ਰਹੀ ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

Ad Position 22
No active advertisement
ਪਿਛਲੀ ਖ਼ਬਰ ਚੱਲ ਰਹੇ ਕਾਰਜਾਂ ਨੂੰ ਰੋਕਣ ਨੂੰ ਲੈ ਕੇ ਕਾਂਗਰਸੀ ਅਤੇ ‘ਆਪ’ ਆਗੂਆਂ ਵਿਚਾਲੇ ਹੰਗਾਮਾ ਅਗਲੀ ਖ਼ਬਰ ਸਤੌਜ ਅਕੈਡਮੀ ਦੇ ਚੇਅਰਮੈਨ ਕੁਲਵਿੰਦਰ ਚਹਿਲ ਸਤੌਜ ਸਨਮਾਨਿਤ
Ad Position 24